15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਦਿਹਾੜੇ ਮੌਕੇ ਲੂਥਰਾ ਪਰਿਵਾਰ ਵਲੋਂ ਸੰਗਤਾਂ ਲਈ ਲਗਾਇਆ ਲੰਗਰ

ਅਜੀਤ ਡੈਸਕ 15-04-2026
ਮਾਛੀਵਾੜਾ ਸਾਹਿਬ, 14 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਮਾਛੀਵਾੜਾ ਸਾਹਿਬ-ਰਾਹੋਂ ਰੋਡ 'ਤੇ ਇਲਾਕੇ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵੀ ਲੂਥਰਾ ਪਰਿਵਾਰ ਵਲੋਂ ਮਾਛੀਵਾੜਾ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ ਲੰਗਰ ਵਰਤਾਇਆ ਗਿਆ | ਅੱਜ ਸਵੇਰੇ ਬਾਬਾ ਵਰਿੰਦਰ ਵਾਸੂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰ ਲੰਗਰ ਦੀ ਸ਼ੁਰੂਆਤ ਕਰਵਾਈ | ਸੰਗਤਾਂ ਨੂੰ ਵੱਖ-ਵੱਖ ਪਕਵਾਨਾਂ ਦੇ ਲੰਗਰ ਵਰਤਾਏ ਗਏ |

ਪਿਛਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਸਾਮਰਾਜੀ ਜੰਗ ਵਿਰੋਧੀ ਲੋਕ ਲਹਿਰ ਨੂੰ ਸਮਰਪਿਤ ਹੋਵੇਗਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।