ਪੰਜਾਬ ਅੰਦਰ ਲੱਗ ਰਹੇ ਲੰਬੇ ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਵਲੋਂ ਘੁਲਾਲ ਦਫ਼ਤਰ ਅੱਗੇ ਦਿੱਤਾ ਵਿਸ਼ਾਲ ਧਰਨਾ
ਅਜੀਤ ਡੈਸਕ
01-05-2026
ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਐਕਸੀਅਨ ਦਫ਼ਤਰ ਘੁਲਾਲ ਅੱਗੇ ਦਿੱਤੇ ਵਿਸ਼ਾਲ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨਾਂ ਕਿਹਾ ਕਿ ਰੋਜ਼ਾਨਾ ਲੱਗਦੇ ਲੰਮੇ ਬਿਜਲੀ ਕੱਟਾਂ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਦੋਂ ਤੱਕ ਬਿਜਲੀ ਸਪਲਾਈ ਵਿਚ ਸੁਧਾਰ ਨਹੀਂ ਹੁੰਦਾ ਤਾਂ ਇਹ ਰੋਸ ਧਰਨੇ ਜਾਰੀ ਰਹਿਣਗੇ | ਧਰਨੇ ਵਿਚ ਸਮੂਹ ਸਰਕਲ ਜਥੇਦਾਰ ਤੋਂ ਇਲਾਵਾ ਜਸਮੇਲ ਸਿੰਘ ਬੌਂਦਲੀ, ਹਰਜਤਿੰਦਰ ਸਿੰਘ ਪਵਾਤ, ਡਾ. ਪਰਵਿੰਦਰ ਸਿੰਘ ਬੱਲੀ, ਦਰਸ਼ਨ ਸਿੰਘ ਮਿੱਠੇਵਾਲ, ਹਰਜੀਤ ਸਿੰਘ ਸ਼ੇਰੀਆਂ, ਕੈਪਟਨ ਹਰਜਿੰਦਰ ਸਿੰਘ, ਲਖਵੀਰ ਸਿੰਘ ਪ੍ਰਧਾਨ ਐੱਸ. ਸੀ. ਵਿੰਗ, ਹਰਜਿੰਦਰ ਸਿੰਘ ਰਾਜੇਵਾਲ ਜੱਟਾਂ ਵਾਈਸ ਪ੍ਰਧਾਨ, ਚਰਨਜੀਤ ਸਿੰਘ, ਮੇਵਾ ਸਿੰਘ, ਭਿੰਦਰ ਸਿੰਘ, ਸੁਦਾਗਰ ਸਿੰਘ ਭਗਵਾਨਪੁਰਾ, ਹਰਮਿੰਦਰ ਸਿੰਘ ਘੁਲਾਲ, ਪਵਨ ਕੁਮਾਰ ਘੋਗਾ ਖੱਤਰੀ, ਜਸਪਾਲ ਸਿੰਘ ਰੁਪਾਲੋਂ, ਸੁਰਿੰਦਰ ਸਿੰਘ ਗੋਲਡੀ, ਕੁਲਵਿੰਦਰ ਸਿੰਘ ਲੱਖੋਵਾਲ, ਮਨਦੀਪ ਸਿੰਘ, ਮਨਜੀਤ ਸਿੰਘ ਢੀਂਡਸਾ, ਗੁਰਸੇਵਕ ਸਿੰਘ, ਗਗਨਦੀਪ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਦੀਪ ਸਿੰਘ, ਪਰਮ, ਇੰਦਰਜੀਤ ਸਿੰਘ, ਸੰਜੀਵ ਮੜਕਨ, ਸੁੱਚਾ ਸਿੰਘ, ਦਿਲਬਾਗ ਸਿੰਘ, ਅਰਸ਼ਦੀਪ ਰਾਏ, ਜਸਪਾਲ ਸਿੰਘ, ਪਰਵਿੰਦਰ ਸਿੰਘ, ਮਨੀ ਕੋਲਾ, ਰਮੇਸ਼ ਝਾਅ, ਸਾਬਕਾ ਐੱਮ. ਸੀ. ਸੂਰਜ, ਇੰਦਰਪਾਲ ਸਿੰਘ, ਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰੀ ਆਦਿ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |