12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਮੌਕੇ ਤਿੰਨ ਰੋਜ਼ਾ ਸਮਾਗਮ 15 ਤੋਂ

ਅਜੀਤ ਡੈਸਕ 11-05-2026
ਜਗਰਾਉਂ, 10 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿੱਤ ਤਿੰਨ ਰੋਜ਼ਾ ਸਮਾਗਮ 15 ਮਈ 2026 ਨੂੰ ਗੁਰਦੁਆਰਾ ਬਾਬਾ ਭਹੋਈ ਸਾਹਿਬ ਅਗਵਾੜ੍ਹ ਲੋਪੋ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਮਹਾਂਪੁਰਖਾਂ ਤੋਂ ਵਰੋਸਾਏ ਅਤੇ ਭਤੀਜੇ ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਵਿਖੇ 15 ਮਈ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ | ਇਨ੍ਹਾਂ ਦੇ ਭੋਗ 17 ਮਈ ਨੂੰ ਸਵੇਰੇ 9 ਵਜੇ ਪੈਣਗੇ | ਇਸ ਉਪਰੰਤ ਦੀਵਾਨ ਸਜਾਏ ਜਾਣਗੇ |
ਪਿਛਲੀ ਖ਼ਬਰ ਅਕਾਲੀ ਦਲ ਨੇ ਨਗਰ ਕੌਂ ਸਲ ਚੋਣਾਂ ਦਾ ਵਜਾਇਆ ਬਿਗੁਲ, ਵਾਰਡ ਨੰਬਰ 1 ਦੀ ਜ਼ਿੰਮੇਵਾਰੀ ਕੁਲਜੀਤ ਕੌਰ ਨੂੰ ਸੰਭਾਲੀ-ਅਨੇਕਾਂ... ਅਗਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।