30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਮਾਜਰਾ ਨੂੰ ਸ਼ੋ੍ਰਮਣੀ ਕਮੇਟੀ ਵਲੋਂ 30 ਹਜ਼ਾਰ ਰੁਪਏ ਦਾ ਚੈੱਕ ਭੇਟ

ਅਜੀਤ ਡੈਸਕ 17-05-2026
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਮਾਜਰਾ, ਰਹੌਣ ਵਿਖੇ ਅੱਜ ਸ਼ੋ੍ਰਮਣੀ ਕਮੇਟੀ ਵਲੋਂ 30 ਹਜਾਰ ਰੁਪਏ ਗੁਰਦੁਆਰਾ ਸਾਹਿਬ ਲਈ ਦਿੱਤੇ ਗਏ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਦੇ ਬੇਟੇ ਅਤੇ ਅਕਾਲੀ ਨੇਤਾ ਨਵਤੇਜ ਸਿੰਘ ਖੱਟੜਾ ਨੇ ਇਹ ਚੈਕ ਪ੍ਰਬੰਧਕ ਕਮੇਟੀ ਨੂੰ ਭੇਟ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖਵਿੰਦਰ ਸਿੰਘ ਪ੍ਰਧਾਨ, ਗੁਰਮੇਲ ਸਿੰਘ ਉਪ ਪ੍ਰਧਾਨ, ਦਲਾਵਰ ਸਿੰਘ ਮੈਂਬਰ, ਯਾਦਵਿੰਦਰ ਸਿੰਘ ਕੈਸ਼ੀਅਰ, ਅਜਮੇਰ ਸਿੰਘ ਮੈਂਬਰ ਆਦਿ ਹਾਜ਼ਰ ਸਨ | ਨਵਤੇਜ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਹਰ ਸੰਭਵ ਯਤਨ ਕਰ ਰਹੀ ਹੈ |
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵਿਖੇ ਡਾਇਲੈਸਿਸ ਯੂਨਿਟ 'ਤੇ ਦਿਲ ਦੇ ਰੋਗਾਂ ਦੀ ਓ. ਪੀ. ਡੀ. ਦਾ ਉਦਘਾ... ਅਗਲੀ ਖ਼ਬਰ ਰਿਟਾਇਰਡ ਮਿਉਂਸਪਲ ਵਰਕਰ ਯੂਨੀਅਨ ਦੀ ਮੀਟਿੰਗ ਦਲਜੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।