ਸਮਰਾਲਾ ਨਗਰ ਕੌਂਸਲ ਦੇ 15 ਵਾਰਡਾਂ ਲਈ 101 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ
ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਜਗਜੀਵਨ ਸਿੰਘ ਖੀਰਨੀਆਂ ਐੱਸ. ਡੀ ਐਮ. ਗੁਰਸਿਮਰਨ ਜੀਤ ਕੌਰ ਕੋਲ ਆਪਣੀ ਪਾਰਟੀ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਦੇ ਹੋਏ | ਤਸਵੀਰਾਂ: ਗੋਪਾਲ ਸੋਫਤ
<br/>
ਸਮਰਾਲਾ ਦੀ ਨਗਰ ਕੌਂਸਲ ਦੀਆਂ ਚੋਣਾਂ ਦੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਪ੍ਰਾਪਤ ਕਰਦੇ ਹੋਏ ਤਹਿਸੀਲਦਾਰ ਸੰਦੀਪ ਚੁੱਘ |
<br/>
17-05-2026