04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਲਾਭਪਾਤਰੀਆਂ ਨੂੰ ਸ਼ੇਰਪੁਰ ਸਹਿਕਾਰੀ ਸਭਾ ਵਿਖੇ ਰਾਸ਼ਨ ਵੰਡਿਆ

ਅਜੀਤ ਡੈਸਕ 04-06-2026
ਮਾਛੀਵਾੜਾ ਸਾਹਿਬ, 3 ਜੂਨ (ਰਾਜਦੀਪ ਸਿੰਘ ਅਲਬੇਲਾ)-ਦਿ ਸ਼ੇਰਪੁਰ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਖ਼ੁਰਾਕ ਸਪਲਾਈ ਵਿਭਾਗ ਵਲੋਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਗਿਆ | ਖੇਤੀਬਾੜੀ ਸਭਾ ਦੇ ਪ੍ਰਧਾਨ ਸੋਹਣ ਲਾਲ ਸ਼ੇਰਪੁਰੀ ਤੇ ਫੂਡ ਸਪਲਾਈ ਵਿਭਾਗ ਦੇ ਏ. ਐੈੱਫ. ਐੈੱਸ. ਓ. ਬਲਰਾਜ ਸਿੰਘ ਨੇ ਇਹ ਰਾਸ਼ਨ ਲਾਭਪਾਤਰੀਆਂ ਨੂੰ ਸੌਂਪਿਆ | ਇਸ ਮੌਕੇ ਇੰਸਪੈਕਟਰ ਅਮਰਿੰਦਰ ਸਿੰਘ, ਯਾਦਵਿੰਦਰ ਸਿੰਘ, ਸਰਪੰਚ ਪਵਨ ਕੁਮਾਰ, ਸਾਬਕਾ ਸਰਪੰਚ ਜਸਵੀਰ ਰਾਣਾ, ਗੁਰਚਰਨ ਸਿੰਘ, ਜਸਵੀਰ ਸਿੰਘ ਪੰਚ, ਜੈਰਾਜ ਪੰਚ, ਕਰਨ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਿਗਮ ਚੋਣਾਂ ਵਿਚ 'ਆਪ' ਨੇ ਕੀਤਾ ਲੋਕਤੰਤਰ ਦਾ ਘਾਣ-ਦਿਲਬਰ ਮੁਹੰਮਦ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।