28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮਾ. ਸੰਦੀਪ ਸਿੰਘ ਮੰਡੇਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 07-06-2026
ਜੌੜੇਪੁਲ ਜਰਗ, 6 ਜੂਨ (ਪਾਲਾ ਰਾਜੇਵਾਲੀਆ)- ਅਨੇਕਾਂ ਖਿਡਾਰੀ ਪੈਦਾ ਕਰਨ ਵਾਲੇ ਅਤੇ ਬੱਚਿਆਂ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਮਾ. ਸੰਦੀਪ ਸਿੰਘ ਮੰਡੇਰ ਜਰਗ ਅਚਾਨਕ ਅਕਾਲ ਚਲਾਣਾ ਕਰ ਗਏ | ਪੱਤਰਕਾਰ ਨਾਲ ਗੱਲਬਾਤ ਦੌਰਾਨ ਅਕਾਲੀ ਆਗੂ ਭਵਨਦੀਪ ਸਿੰਘ ਮੰਡੇਰ ਜਰਗ ਨੇ ਦੱਸਿਆ ਕਿ ਮਾ. ਸੰਦੀਪ ਸਿੰਘ ਅਤਿਅੰਤ ਨਿੱਘੇ ਸੁਭਾਅ ਦੇ ਮਾਲਿਕ ਅਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਨੇਕ ਨੀਅਤ ਇਨਸਾਨ ਸਨ ਤੇ ਖੇਡ ਗਰਾਊਾਡ ਜਰਗ ਦੇ ਹਰੇਕ ਕਾਰਜ 'ਚ ਮੋਹਰੀ ਹੋ ਕੇ ਆਪਣਾ ਯੋਗਦਾਨ ਪਾਉਂਦੇ ਸਨ | ਉਨ੍ਹਾਂ ਦੀ ਬੇਵਕਤ ਮੌਤ ਤੇ ਭਵਨਦੀਪ ਸਿੰਘ ਮੰਡੇਰ ਜਰਗ, ਰਾਜਦੀਪ ਸਿੰਘ ਮੰਡੇਰ, ਹਰਦੀਪ ਸਿੰਘ ਮਾਣਕੀ, ਹਰਤੇਜ ਸਿੰਘ ਪਹੇੜੀ, ਸੁਖਜੀਤ ਸਿੰਘ ਅਲੀਪੁਰ, ਹਰਦੀਪ ਸਿੰਘ ਮਾਨ, ਨਰਿੰਦਰਪਾਲ ਸਿੰਘ ਖਾਲਸਾ, ਮਾ. ਨਰਿੰਦਰ ਸਿੰਘ, ਕੁਲਵਿੰਦਰ ਸਿੰਘ ਕਾਕਾ, ਰਣਜੀਤ ਸਿੰਘ ਰਾਣਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਮਾਸਟਰ ਕਿ੍ਪਾਲ ਸਿੰਘ ਵਲੋਂ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ 'ਚ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।