31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਘਰ ਦੇ ਬਾਹਰ ਖੜੇ੍ਹ ਸਾਈਕਲ ਚੋਰੀ

ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜੋਧੇਵਾਲ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੀਆ ਭੱਟ ਨੇ ਦੱਸਿਆ ਕਿ ਉਸਦੇ ਲੜਕੇ ਅਤੇ ਲੜਕੀ ਦਾ ਸਾਈਕਲ ਘਰ ਦੇ ਬਾਹਰ ਲਿਫਟ ਦੇ ਅੱਗੇ ਖੜੇ ਕੀਤੇ ਸਨ, ਜਦੋਂ ਉਸਨੇ ਦੇਖਿਆ ਤਾਂ ਸਾਈਕਲ ਉਥੇ ਨਹੀਂ ਸਨ, ਜਿਸਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਜਾਂਚ ਅਧਿਕਾਰੀ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ਤੇ ਕੇਸ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਢਿੱਲੋਂ ਭਾਜਪਾ ਨੂੰ ਬੁਲੰਦੀਆਂ 'ਤੇ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ-ਨਿਰਮਲ ਸਿੰਘ ਐਸ.ਐਸ. ਅਗਲੀ ਖ਼ਬਰ ਘਰ 'ਤੇ ਇੱਟਾਂ-ਰੋੜੇ ਅਤੇ ਸ਼ਰਾਬ ਦੀਆਂ ਬੋਤਲਾਂ ਨਾਲ ਹਮਲਾ ਕਰਨ ਵਾਲਿਆਂ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।