28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਸਾਹਨੇਵਾਲ ਦੇ ਕੋਰ ਕਮੇਟੀ ਮੈਂਬਰਾਂ ਦੀ ਦੂਸਰੀ ਲਿਸਟ ਜਾਰੀ <br/>

ਅਜੀਤ ਡੈਸਕ 10-06-2026
ਸਾਹਨੇਵਾਲ, 9 ਜੂਨ (ਅਮਰਜੀਤ ਸਿੰਘ ਮੰਗਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਇੰਚਾਰਜ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸਰਕਲ ਸਾਹਨੇਵਾਲ ਦੇ ਕੋਰ ਕਮੇਟੀ ਮੈਂਬਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ | ਸਾਬਕਾ ਮੰਤਰੀ ਢਿੱਲੋਂ ਵਲੋਂ ਜਾਰੀ ਲਿਸਟ 'ਚ ਬੀਬੀ ਦਲਜੀਤ ਕੌਰ ਪਵਾ, ਪ੍ਰੋ. ਹਰਜੀਤ ਕੌਰ, ਇੰਜੀ. ਬਲਵਿੰਦਰ ਸਿੰਘ ਲਾਲਕਾ, ਪਲਵਿੰਦਰ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ ਖਾਕਟ, ਮਲਕੀਤ ਸਿੰਘ ਖਾਕਟ, ਬੀਬੀ ਦਲਜੀਤ ਕੌਰ ਸੂਦਾਂਵਾਲ, ਸੋਹਣ ਸਿੰਘ ਬਰਵਾਲਾ, ਬੰਤਾ ਸਿੰਘ ਸਾਹਨੇਵਾਲ, ਅੰਮਿ੍ਤਪਾਲ ਸਿੰਘ ਅੰਗਰੇਜ਼, ਰੁਪਿੰਦਰ ਸਿੰਘ ਕਾਲਾ, ਜਸਵਿੰਦਰ ਸਿੰਘ, ਰਵਿੰਦਰ ਕੁਮਾਰ ਬਿੰਦਾ ਮੁਨਸ਼ੀ, ਸੰਦੀਪ ਸ਼ਰਮਾ, ਨਵਤੇਜ਼ ਸਿੰਘ ਹਰਾ, ਰਮਨ ਕੁਮਾਰ ਸ਼ਰਮਾ, ਗੁਰਮੀਤ ਸਿੰਘ, ਤੁਲਸੀ ਸਿੰਘ ਗਿੱਲ, ਜਗਦੇਵ ਸਿੰਘ ਖਾਕਟ, ਡਾ. ਹਰਦੀਪ ਸਿੰਘ ਬਿਲਗਾ, ਮੇਵਾ ਸਿੰਘ ਪੰਚ, ਜਸਕਰਨ ਸਿੰਘ, ਹਰਿੰਦਰਪਾਲ ਸਿੰਘ, ਪਰਮਜੀਤ ਸਿੰਘ ਵਿੱਕੀ, ਜਸਵੀਰ ਸਿੰਘ, ਗੁਰਜੀਤ ਸਿੰਘ, ਗੁਰਸ਼ਰਨ ਸਿੰਘ, ਅੱਪਨ ਪਾਹਵਾ, ਕੁਲਵਿੰਦਰ ਸਿੰਘ, ਪਾਲ ਸਿੰਘ, ਪਿਆਰਾ ਸਿੰਘ, ਕੁਲਜੀਤ ਸਿੰਘ ਰਿੰਪੀ, ਪ੍ਰਭਦਿਆਲ ਸਿੰਘ, ਜਗਜੀਤ ਸਿੰਘ, ਗੁਰਜੀਤ ਸਿੰਘ ਸੰਧੂ, ਚਰਨਦੀਪ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ, ਹਰਮਿੰਦਰ ਸਿੰਘ, ਸੁਖਜਿੰਦਰ ਸਿੰਘ, ਬੇਅੰਤ ਸਿੰਘ, ਅੰਮਿ੍ਤਪਾਲ ਸਿੰਘ ਹਰਾ, ਹਰਿੰਦਰ ਸਿੰਘ, ਅਮਨਦੀਪ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ ਤਾਰੀ, ਸਵਰਨ ਸਿੰਘ ਕਲਸੀ ਗੋਗੀ, ਵਿਜੈ ਕੁਮਾਰ ਭਾਟੀਆ ਨੂੰ ਇਹ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ | ਸਾਬਕਾ ਮੰਤਰੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਨਿਰਸਵਾਰਥ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਸਮੇਂ-ਸਮੇਂ ਸਿਰ ਦਿੱਤਾ ਜਾਂਦਾ ਹੈ |


ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੇ ਕਾਰੋਬਾਰੀ ਪਾਰਲੀਮੈਂਟ ਸਟੈਂਡਿੰਗ ਕਮੇਟੀ ਅੱਗੇ ਪੇਸ਼ ਹੋਏ <br/> ਅਗਲੀ ਖ਼ਬਰ ਮੰਤਰੀ ਮੁੰਡੀਆਂ ਦੀ ਰਹਿਨੁਮਾਈ ਹੇਠ ਕੌਂਸਲਰ ਬਿਮਰੋ ਨੇ ਸਾਹਨੇਵਾਲ 'ਚ 'ਮੇਰੀ ਰਸੋਈ' ਯੋਜਨਾ ਦੀ ਕਰਵਾਈ ਰਸਮੀ ਸ਼ੁਰੂਆਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।