29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਸਾਹਿਬ ਨੂੰ ਜਗ੍ਹਾ ਦਾਨ ਕਰਨ ਵਾਲੇ ਦਾਨੀ ਸੱਜਣਾਂ ਦਾ ਸਨਮਾਨ

ਅਜੀਤ ਡੈਸਕ 16-06-2026
ਮਲੌਦ, 15 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਦੇਵ ਸਿੰਘ ਸਪੁੱਤਰ ਤੇਜਾ ਸਿੰਘ, ਮਾ: ਬਲਰਾਜ ਸਿੰਘ ਸਪੁੱਤਰ ਬੰਤ ਸਿੰਘ, ਗੋਲੂ ਸਿੰਘ ਸਪੁੱਤਰ ਫੁੰਮਣ ਸਿੰਘ ਵਾਸੀ ਲਸਾੜਾ ਵਲੋਂ ਆਪਣੀ 8 ਵਿਸਵੇ ਜਗਾ ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਲਸਾੜਾ ਨੂੰ ਦਾਨ ਕੀਤੀ। ਦਾਨੀ ਪਰਿਵਾਰ ਨਾਲ ਸਬੰਧਿਤ ਸੱਜਣਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਸਿੰਘ ਫ਼ੌਜੀ, ਸਿਕੰਦਰ ਸਿੰਘ ਸਰਪੰਚ, ਚਮਕੌਰ ਸਿੰਘ ਸਰਪੰਚ, ਦਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਜਤਿੰਦਰਪਾਲ ਸਿੰਘ ਸਾਬਕਾ ਸਰਪੰਚ, ਹਰਿੰਦਰ ਸਿੰਘ ਹਨੀ ਸਾਬਕਾ ਸਰਪੰਚ, ਤੇਜਿੰਦਰ ਸਿੰਘ, ਭਜਨ ਸਿੰਘ, ਗੁਰਚਰਨ ਸਿੰਘ, ਸਰਬਜੀਤ ਸਿੰਘ, ਦਰਸ਼ਨ ਸਿੰਘ ਸੈਕਟਰੀ, ਬਾਲਾ ਸਿੰਘ, ਸਵਰਨ ਸਿੰਘ, ਸ਼ਿੰਗਾਰਾ ਸਿੰਘ, ਕੈਪਟਨ ਜਗਦੀਸ਼ ਸਿੰਘ, ਜਗਦੇਵ ਸਿੰਘ, ਅੰਮ੍ਰਿਤਪਾਲ ਸਿੰਘ, ਬਲਵੀਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਹਨੇਵਾਲ ਸਿਵਲ ਹਸਪਤਾਲ ਰੋਡ ਸੜਕ ’ਤੇ ਪਏ ਡੂੰਘੇ ਟੋਇਆਂ ਨੂੰ ਮਿੱਟੀ ਤੇ ਰੋੜਿਆਂ ਨਾਲ ਭਰਨ ਦਾ ਕੌਂਸਲਰ ਸ਼ੇਰੀ ਨੇ ਚੁੱਕਿਆ... ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਸਮੇਤ ਬੀਜਾ ਇਲਾਕੇ ਦੇ ਗੁਰੂ ਘਰਾਂ ’ਚ ਮਨਾਇਆ ਸੰਗਰਾਂਦ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।