29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬੀਬੀ ਫਾਤਿਮਾ ਵਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ

ਅਜੀਤ ਡੈਸਕ 16-06-2026
ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)-ਉੱਘੇ ਸਮਾਜ ਸੇਵਕਾ ਬਾਬਾ ਫਰੀਦ ਨਿਸ਼ਕਾਮ ਸੇਵਾ ਸੋਸਾਇਟੀ ਦੇ ਚੇਅਰਪਰਸਨ ਬੀਬੀ ਫਾਤਿਮਾ ਵੱਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਸੁਖਵਿੰਦਰ ਸਿੰਘ ਮਾਂਗਟ ਨੇ ਕਿਹਾ ਕਿ ਬੀਬੀ ਫ਼ਾਤਿਮਾ ਵਲੋਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਏਕਤਾ ਤੇ ਅਖੰਡਤਾ ਦਾ ਸੁਨੇਹਾ ਦਿੱਤਾ ਜਾਂਦਾ। ਖੰਨਾ ‘ਚ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਪੁਰਬ ਤੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ। ਇਸ ਮੌਕੇ ਰਵਿੰਦਰ ਸਿੰਘ ਬੱਬੂ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਵਲੋਂ ਤਨਖ਼ਾਹਾਂ ਦੀ ਅਦਾਇਗੀ ਤੇ ਹੋਰ ਮੰਗਾਂ ਨੂੰ ਲੈ ਕੇ ਬੀ.ਡੀ.ਪੀ.�ਓ. ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਹੁੱਕ ਟੁੱਟਣ ਕਾਰਨ ਸਕੂਟਰ ਮਕੈਨਿਕ ਦੀ ਦੁਕਾਨ ਵਿਚ ਆ ਵੱਜੀ ਟਰਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।