23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਾਰਕੀਟ ਕਮੇਟੀ ਮਲੌਦ ਦੇ ਨਵੇਂ ਆਏ ਸਕੱਤਰ ਦਾ ਚੇਅਰਮੈਨ ਕਰਨ ਸਿਹੌੜਾ ਸਮੇਤ ਸਮੂਹ ਸਟਾਫ਼ ਨੇ ਕੀਤਾ ਸਵਾਗਤ

ਅਜੀਤ ਡੈਸਕ 03-07-2026
ਮਲੌਦ, 2 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਮਲੌਦ ਦੇ ਨਵੇਂ ਆਏ ਸਕੱਤਰ ਪ੍ਰਭਜੋਤ ਸਿੰਘ ਦਾ ਚੇਅਰਮੈਨ ਕਰਨ ਸਿਹੌੜਾ ਸਮੇਤ ਸਮੂਹ ਸਟਾਫ਼ ਨੇ ਗੁਲਦਸਤਾ ਭੇਂਟ ਕਰ ਕੇ ਸਵਾਗਤ ਕੀਤਾ। ਸਕੱਤਰ ਪ੍ਰਭਜੋਤ ਸਿੰਘ ਨੇ ਕਿਹਾ ਕਿ ਇਹ ਅਦਾਰੇ ਦਾ ਸਿੱਧਾ ਸਬੰਧ ਕਿਸਾਨ ਵਰਗ ਨਾਲ ਹੈ, ਜਿਨ੍ਹਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੀਵ ਕੁਮਾਰ, ਤਲਵਿੰਦਰ ਸਿੰਘ, ਪਰਵਿੰਦਰ ਸਿੰਘ, ਹਰਵਿੰਦਰ ਸਿੰਘ, ਬੂਟਾ ਸਿੰਘ, ਰਾਮ ਸਿੰਘ ਤੇ ਸੁਖਮਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਜੋਤ ਸਿੰਘ ਜੋਤੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਕੋਰ ਕਮੇਟੀ ’ਚ ਕੀਤਾ ਸ਼ਾਮਿਲ ਅਗਲੀ ਖ਼ਬਰ ਮਾਨ ਸਰਕਾਰ ਨੇ ਲੋਕਾਂ ਨਾਲ ਕਰੇ ਵਾਅਦੇ ਪੂਰੇ ਕੀਤੇ-ਡਾ. ਜਸਪ੍ਰੀਤ ਸਿੰਘ ਬੀਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।