11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬੀ. ਏ. ਛੇਵੇਂ ਸਮੈਸਟਰ ਦਾ ਕਾਲਜ ਦਾ ਕੁੱਲ ਨਤੀਜਾ 100% ਰਿਹਾ

ਅਜੀਤ ਡੈਸਕ 17-07-2026
ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵੁਮੈਨ, ਖੰਨਾ ਦੇ ਬੀ. ਏ. ਛੇਵੇਂ ਸਮੈਸਟਰ ਦਾ 100% ਨਤੀਜਾ ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਏ. ਛੇਵੇਂ ਸਮੈਸਟਰ ਦੇ ਨਤੀਜੇ ਵਿਚ ਏ. ਐਸ. ਕਾਲਜ ਫ਼ਾਰ ਵੁਮੈਨ, ਖੰਨਾ ਦੀ ਵਿਦਿਆਰਥਣ ਰੀਆ ਨੇ 81.50% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਭੂਮਿਕਾ ਸ਼ਰਮਾ ਨੇ 80.13% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਲਵਪ੍ਰੀਤ ਕੌਰ ਨੇ 79.67% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਬੀ. ਏ. ਛੇਵੇਂ ਸਮੈਸਟਰ ਦਾ ਕਾਲਜ ਦਾ ਕੁੱਲ ਨਤੀਜਾ 100% ਰਿਹਾ।
ਪਿਛਲੀ ਖ਼ਬਰ ਸਤਲੁਜ ਰਾਹੋਂ ਪੁਲ ਪ੍ਰਸ਼ਾਸਨ ਨੇ ਕੀਤਾ ਬੰਦ, ਸਿਰਫ਼ ਛੋਟੇ ਵਾਹਨਾਂ ਹੀ ਗੁਜ਼ਰਨਗੇ ਅਗਲੀ ਖ਼ਬਰ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।