12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਇੰਡੋ-ਨੇਪਾਲ ਕਰਾਟੇ ਚੈਂਪੀਅਨਸ਼ਿਪ ਵਿੱਚ ਖੰਨਾ ਦੇ ਖਿਡਾਰੀ ਹੁਨਰ ਦਿਖਾਉਣਗੇ

ਅਜੀਤ ਡੈਸਕ 27-07-2026
ਖੰਨਾ, 26 ਜੁਲਾਈ (ਹਰਜਿੰਦਰ ਸਿੰਘ ਲਾਲ)-ਇਕ ਸਥਾਨਕ ਸਪੋਰਟਸ ਐਂਡ ਫਿਟਨੈੱਸ ਕਲੱਬ ਦੇ ਖਿਡਾਰੀ ਚੰਡੀਗੜ੍ਹ ਵਿੱਚ ਹੋਣ ਵਾਲੀ ਇੰਡੋ-ਨੇਪਾਲ ਕਰਾਟੇ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਰਵਾਨਾ ਹੋ ਗਏ ਹਨ। ਖਿਡਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ ਆਯੋਜਿਤ ਇੱਕ ਵਿਦਾਇਗੀ ਸਮਾਗਮ ਵਿੱਚ, ਖੰਨਾ ਨਗਰ ਕੌਂਸਲ ਦੇ ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ, ਏ ਐਸ ਮੈਨੇਜਮੈਂਟ ਪ੍ਰਧਾਨ ਰਾਜੇਸ਼ ਡਾਲੀ, ਭਾਜਪਾ ਨੇਤਾ ਜਤਿੰਦਰ ਦੇਵਗਨ ਅਤੇ ਉਨ੍ਹਾਂ ਦੀ ਪਤਨੀ, ਕੌਂਸਲਰ ਅੰਸ਼ੁਲ ਦੇਵਗਨ ਨੇ ਟੀਮ ਨੂੰ ਚੰਡੀਗੜ੍ਹ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਿਸਾਨ ਦੀਆਂ ਮੁਸ਼ਕਿਲਾਂ ਵਧੀਆਂ ਅਗਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹੇੜੂ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।