02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਏ. ਐਸ. ਆਈ. ਬਲਵੀਰ ਸਿੰਘ ਖੰਨਾ ਐਸ. ਐਸ. ਪੀ. ਦਫ਼ਤਰ ਦੇ ਅਕਾਊਂਟੈਂਟ ਬਣੇ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)- ਏ. ਐਸ.

ਅਜੀਤ ਡੈਸਕ 02-08-2026
ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)- ਏ. ਐਸ. ਆਈ. ਬਲਵੀਰ ਸਿੰਘ ਖੰਨਾ ਐਸ. ਐਸ. ਪੀ ਦਫਤਰ ਦੇ ਅਕਾਊਂਟੈਂਟ ਬਣਾਏ ਗਏ ਹਨ। ਬਲਵੀਰ ਸਿੰਘ ਇਕ ਇਮਾਨਦਾਰ ਅਤੇ ਮਿਹਨਤੀ ਅਧਿਕਾਰੀ ਹਨ। ਉਨ੍ਹਾਂ ਦੀ ਨਿਯੁਕਤੀ ਤੇ ਉਨ੍ਹਾਂ ਦੇ ਕਈ ਸਾਥੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਸਨਮਾਨ ਵੀ ਕੀਤਾ। ਇਸ ਮੌਕੇ ਬਲਵੀਰ ਸਿੰਘ ਨੇ ਕਿਹਾ ਕਿ ਮੈਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਵਾਂਗਾ। ਉਨ੍ਹਾਂ ਨੇ ਐਸ. ਐਸ. ਪੀ. ਦਰਪਣ ਆਹਲੂਵਾਲੀਆ ਦਾ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਵਿਦੇਸ਼ ਭੇਜਣ ਲਈ ਨੌਜਵਾਨ ਨਾਲ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀੇਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ ਵਿਧਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।