ਪੀਡੀਸੀ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ, ਜਲਦੀ ਹੀ ਠੋਸ ਹੱਲ ’ਤੇ ਕੰਮ ਸ਼ੁਰੂ ਹੋਵੇਗਾ: ਹਰੀਸ਼ ਗੁਪਤਾ
ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)-ਸ਼ਹਿਰ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀਵਰੇਜ ਸਮੱਸਿਆ ਦੇ ਹੱਲ ਲਈ ਸੋਮਵਾਰ ਨੂੰ ਇੱਕ ਮਹੱਤਵਪੂਰਨ ਉੱਚ ਪੱਧਰੀ ਮੀਟਿੰਗ ਹੋਈ। ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਿਰਦੇਸ਼ਾਂ ਤੋਂ ਬਾਅਦ ਪੀ.
ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਦੇ ਨਾਲ ਮੀਟਿੰਗ ਕਰ ਰਹੇ ਅਧਿਕਾਰੀ। ਤਸਵੀਰ : ਸੋਨੀ ਗਿੱਲ
04-08-2026