08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਿਸਾਨ ਆਗੂ ਗੁਰਦੀਪ ਸਿੰਘ ਸਿਹੌੜਾ ਨੂੰ ਸਦਮਾ-ਮਾਤਾ ਦਾ ਦਿਹਾਂਤ

ਪਾਇਲ, 7 ਅਗਸਤ (ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਮਲੌਦ ਤੋਂ ਜਨਰਲ ਸਕੱਤਰ ਮਾ: ਗੁਰਦੀਪ ਸਿੰਘ ਸਿਹੌੜਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬਲਵਿੰਦਰ ਕੌਰ ਪਤਨੀ ਹਰਜਿੰਦਰ ਸਿੰਘ (ਸੇਵਾ ਮੁਕਤ ਸੂਬੇਦਾਰ ਮੇਜਰ) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 12 ਅਗਸਤ ਨੂੰ ਦਿਨ ਬੁੱਧਵਾਰ ਨੂੰ ਗੁ: ਸ਼ਹੀਦਗੜ ਸਾਹਿਬ ਪਿੰਡ ਸਿਹੌੜਾ ਵਿਖੇ ਦੁਪਿਹਰ 12 ਤੋਂ 1 ਵਜੇ ਤੱਕ ਹੋਵੇਗੀ।

ਅਜੀਤ ਡੈਸਕ 08-08-2026

ਪਿਛਲੀ ਖ਼ਬਰ ‘ ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਵਰਕਰ ਮਿਲਣੀ ’ਚ ਲੱਕੀ ਸੰਧੂ ਦੇ ਭਰਵੇਂ ਇਕੱਠ ਨੂੰ ਦੇਖ ਕੇ ਭੁਪੇਸ਼ ਬਘੇਲ ਅਤੇ ਰ... ਅਗਲੀ ਖ਼ਬਰ ਬ੍ਰਹਮ ਗਿਆਨੀ ਸੰਤ ਬਾਬਾ ਪਿਆਰਾ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।