ਪਿੰਡ ਚੋਮੋਂ ਵਿਖੇ ਤੀਆਂ ਦੇ ਤਿਉਹਾਰ ਮੌਕੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਨੇ ਕੀਤੀ ਸ਼ਮੂਲੀਅਤ
ਮਲੌਦ, 13 ਅਗਸਤ (ਸਹਾਰਨ ਮਾਜਰਾ)-ਨਗਰ ਪੰਚਾਇਤ ਵਲੋਂ ਪਿੰਡ ਚੋਮੋਂ ਵਿਖੇ ਤੀਆਂ ਤੀਜ ਦੀਆਂ ਦਾ ਤਿਓਹਾਰ ਮਨਾਇਆ ਗਿਆ। ਜਿਸ ਵਿਚ ਉਚੇਚੇ ਤੌਰ ’ਤੇ ਬਤੌਰ ਮੁੱਖ ਮਹਿਮਾਨ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਨੇ ਸ਼ਮੂਲੀਅਤ ਕੀਤੀ ਗਈ।
ਨਗਰ ਕੌਂਸਲ ਦੋਰਾਹਾ ਦੀ ਮੀਟਿੰਗ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪ੍ਰਧਾਨ ਅਨਮੋਲ ਸ਼ਰਮਾ ਐਨੀ, ਸਾਬਕਾ ਪ੍ਰਧਾਨ ਪੱਪੂ ਤੇ ਬਿੱਟੂ ਨਜਰ ਆ ਰਹੇ ਹਨ। ਤਸਵੀਰ : ਗਿੱਲ
14-08-2026