ਮਾਛੀਵਾੜਾ ਪੁਲਸ ਵਲੋਂ ਗੁਰੂ ਘਰ ਜਾ ਰਹੀ ਔਰਤ ਤੋਂ ਚੇਨ ਝਪਟਣ ਵਾਲੇ 2 ਝਪਟਮਾਰ ਕਾਬੂ
ਮਾਛੀਵਾੜਾ ਸਾਹਿਬ, 16 ਅਗਸਤ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਲੰਘੀ 6 ਅਗਸਤ ਨੂੰ ਮੱਥਾ ਟੇਕਣ ਜਾ ਰਹੀ ਔਰਤ ਤੋਂ ਸੋਨੇ ਦੀ ਚੇਨ ਝਪਟਣ ਵਾਲੇ 2 ਵਿਅਕਤੀਆਂ ਮਨੀਸ਼ ਕੁਮਾਰ ਬਾਲੀ ਅਤੇ ਪ੍ਰਿੰਸ ਸਿੰਘ ਵਾਸੀ ਮਾਛੀਵਾੜਾ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਡੀ.
ਪੁਲਿਸ ਪਾਰਟੀ ਵਲੋਂ ਗ੍ਰਿਫ਼ਤਾਰ ਕੀਤੇ ਝਪਟਮਾਰ। ਤਸਵੀਰ : ਰਾਜਦੀਪ ਅਲਬੇਲਾ
17-08-2026