ਸਮੂਹ ਪੰਜਾਬੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਨਾਲ ਜੋੜਨ ਲੱਗੇ- ਇਆਲੀ, ਸ਼ਿਵਾਲਿਕ ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ ਦਾ ਆਗਾਜ਼ ਅਤੇ ਤੀਆਂ ਤੀਜ ਸਮਾਰੋਹ
ਮਾਛੀਵਾੜਾ ਸਾਹਿਬ, 18 ਅਗਸਤ (ਮਨੋਜ ਕੁਮਾਰ)-ਪ੍ਰਿੰਸੀਪਲ ਨੰਦਿਨੀ ਵੈਦ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਕਾਲਜ ਮਾਛੀਵਾੜਾ ‘ਚ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਇਆ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਗੁਰਮਤਿ ਰਹਿਤ ਮਰਿਆਦਾ ਅਨੁਸਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਉਪਰੰਤ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ।
* ਸਾਇਆਂ ਕਲਾਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼ਾਮਿਲ
19-08-2026