19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਾਬਕਾ ਚੇਅਰਮੈਨ ਆਨੰਦ ਨੇ ਸੱਤਿਆ ਭਾਰਤੀ ਸਕੂਲ ਖ਼ਾਨਪੁਰ ’ਚ ਲਹਿਰਾਇਆ ਝੰਡਾ

ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਖ਼ਾਨਪੁਰ ਬੇਟ ਦੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ‘ਚ ਝੰਡਾ ਲਹਿਰਾਉਣ ਦੀ ਰਸਮ ਸਾਬਕਾ ਚੇਅਰਮੈਨ ਸ਼ਕਤੀ ਆਨੰਦ ਨੇ ਅਦਾ ਕੀਤੀ ਅਤੇ ਸਭਨਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਸਕੂਲੀ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕਵਿਤਾਵਾਂ, ਦੇਸ਼ ਭਗਤੀ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 19-08-2026
ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਖ਼ਾਨਪੁਰ ਬੇਟ ਦੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ‘ਚ ਝੰਡਾ ਲਹਿਰਾਉਣ ਦੀ ਰਸਮ ਸਾਬਕਾ ਚੇਅਰਮੈਨ ਸ਼ਕਤੀ ਆਨੰਦ ਨੇ ਅਦਾ ਕੀਤੀ ਅਤੇ ਸਭਨਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਸਕੂਲੀ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕਵਿਤਾਵਾਂ, ਦੇਸ਼ ਭਗਤੀ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਬਿੱਟੂ ਸਰਪੰਚ ਖ਼ਾਨਪੁਰ, ਰਾਣਾ ਬਲਵੀਰ ਸਿੰਘ, ਰਾਣਾ ਲਖਵੀਰ ਸਿੰਘ, ਅਜੈ ਰਾਣਾ ਜੋਧਵਾਲ, ਸੰਤ ਰਾਮ, ਰਾਮ ਆਸਰਾ ਨੰਬਰਦਾਰ, ਪਰਮਵੀਰ ਸਿੰਘ, ਬਲਕਾਰ ਸਿੰਘ ਸਰਪੰਚ ਕਾਲਸਾਂ, ਬਲਾਕ ਸੰਮਤੀ ਮੈਂਬਰ ਵਰਿੰਦਰ ਲਾਲ, ਸੁਖਵਿੰਦਰ ਸਿੰਘ, ਵਿਜੈ ਆਨੰਦ, ਸਤਨਾਮ ਸਿੰਘ, ਗੁਲਜ਼ਾਰੀ ਰਾਮ, ਰਾਮ ਕਿਸ਼ਨ, ਬਾਬਾ ਮੇਜਰ ਸਿੰਘ, ਵੀਰਪਾਲ, ਭਜਨ ਦਾਸ, ਲਵਲੀ ਆਨੰਦ, ਰਾਮ ਸਿੰਘ ਫ਼ੌਜੀ, ਪ੍ਰਿੰਸੀਪਲ ਮਨਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਵਿਖੇ ‘ਤੀਆਂ ਤੀਜ ਦੀਆਂ’ ਤਿਉਹਾਰ’ ਮਨਾਇਆ ਅਗਲੀ ਖ਼ਬਰ ਹਰੇ ਕ੍ਰਿਸ਼ਨਾ ਮੰਦਰ ਸਾਹਨੇਵਾਲ ਵਿਖੇ ਹਾਲ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।