24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਕਾਲੀ ਆਗੂ ਖਹਿਰਾ ਨੂੰ ਸਦਮਾ - ਪਿਤਾ ਸਵਰਗਵਾਸ

ਕੁਹਾੜਾ, 23 ਅਗਸਤ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਸਚਿਨਪ੍ਰੀਤ ਸਿੰਘ ਖਹਿਰਾ ਭਾਗਪੁਰ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਹਰਕੰਵਰ ਸਿੰਘ ਖਹਿਰਾ ਦਾ ਅਚਾਨਕ ਸਵਰਗਵਾਸ ਹੋ ਗਿਆ। ਇਸ ਮੌਕੇ ਸਚਨਪ੍ਰੀਤ ਸਿੰਘ ਖਹਿਰਾ, ਵਤਨਪ੍ਰੀਤ ਸਿੰਘ ਖਹਿਰਾ ਅਤੇ ਸਮੂਹ ਪਰਿਵਾਰ ਨਾਲ ਇਲਾਕੇ ਦੀਆਂ ਸਮਾਜਿਕ, ਧਾਰਮਿਕ, ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਪ੍ਰਧਾਨ ਹਰਪਾਲ ਸਿੰਘ ਨਾਗਰਾ, ਸਿਮਰਨਜੀਤ ਸਿੰਘ ਢਿੱਲੋਂ, ਸਰਪੰਚ ਡਾ.

ਸਵ. ਹਰਕੰਵਰ ਸਿੰਘ ਦੀ ਤਸਵੀਰ 24-08-2026
ਕੁਹਾੜਾ, 23 ਅਗਸਤ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਸਚਿਨਪ੍ਰੀਤ ਸਿੰਘ ਖਹਿਰਾ ਭਾਗਪੁਰ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਹਰਕੰਵਰ ਸਿੰਘ ਖਹਿਰਾ ਦਾ ਅਚਾਨਕ ਸਵਰਗਵਾਸ ਹੋ ਗਿਆ। ਇਸ ਮੌਕੇ ਸਚਨਪ੍ਰੀਤ ਸਿੰਘ ਖਹਿਰਾ, ਵਤਨਪ੍ਰੀਤ ਸਿੰਘ ਖਹਿਰਾ ਅਤੇ ਸਮੂਹ ਪਰਿਵਾਰ ਨਾਲ ਇਲਾਕੇ ਦੀਆਂ ਸਮਾਜਿਕ, ਧਾਰਮਿਕ, ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਪ੍ਰਧਾਨ ਹਰਪਾਲ ਸਿੰਘ ਨਾਗਰਾ, ਸਿਮਰਨਜੀਤ ਸਿੰਘ ਢਿੱਲੋਂ, ਸਰਪੰਚ ਡਾ.ਗਗਨਦੀਪ ਸਿੰਘ ਢਿੱਲੋਂ, ਚਰਨਜੀਤ ਸਿੰਘ ਪੰਧੇਰ ਰਮਨ ਸੰਧੂ, ਇੰਦਰਜੀਤ ਸਿੰਘ ਢਿੱਲੋਂ, ਮਾਸਟਰ ਅਸ਼ੋਕ ਕੁਮਾਰ, ਵਿਜੇ ਸੈਣੀ, ਇੰਜ. ਬਲਵਿੰਦਰ ਸਿੰਘ ਲਾਲਕਾ, ਪਮਨਦੀਪ ਸਿੰਘ ਗਰੇਵਾਲ, ਜੋਬਨਪ੍ਰੀਤ ਸਿੰਘ ਗਿੱਲ, ਡਾ. ਰਾਜਪਾਲ, ਅਜਮੇਰ ਸਿੰਘ ਲਾਲੀ, ਮਲਕੀਤ ਸਿੰਘ ਮੀਤਾ, ਨਰਿੰਦਰ ਸਿੰਘ ਨਿੰਦੀ, ਅਵਤਾਰ ਸਿੰਘ ਕੁਹਾੜਾ, ਰਿੰਪਾ ਕੁਹਾੜਾ, ਸਿੰਮੀ ਗਰਚਾ, ਮਨਦੀਪ ਸਿੰਘ ਗਰਚਾ, ਜਗਨ ਸਿੰਘ, ਜਸਦੀਪ ਸਿੰਘ ਜੱਜ ਆਦਿ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਐਂਡ ਹਸਪਤਾਲ, ਫੈਜ਼ਗੜ੍ਹ ਵਿਖੇ ਮਹਿੰਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਲੋਕ ਆਪਮੁਹਾਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਲਈ ਕਾਹਲੇ-ਬਲਵੀਰ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।