24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਪੰਚ ਸੁਖਦੀਪ ਸੋਨੀ ਨੂੰ ਸਦਮਾ , ਮਾਤਾ ਦਾ ਦਿਹਾਂਤ

ਮਾਛੀਵਾੜਾ ਸਾਹਿਬ, 23 ਅਗਸਤ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਦੇ ਉੱਘੇ ਖੇਡ ਪ੍ਰਮੋਟਰ, ਸਮਾਜ ਸੇਵੀ ਯੂਥ ਕਾਂਗਰਸੀ ਆਗੂ ਤੇ ਸਰਪੰਚ ਸੁਖਦੀਪ ਸਿੰਘ ਸੋਨੀ ਅਤੇ ਸੂਬੇਦਾਰ ਸੁਰਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਗੁਰਦੇਵ ਕੌਰ ਕੁੱਝ ਦਿਨ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਪਰਿਵਾਰ ਵਲੋਂ ਮਾਤਾ ਦਾ ਸਸਕਾਰ ਪਿੰਡ ਮੰਡ ਸ਼ੇਰੀਆਂ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।

ਸਵ. ਮਾਤਾ ਗੁਰਦੇਵ ਕੌਰ ਦੀ ਫਾਇਲ ਫ਼ੋਟੋ। 24-08-2026
ਮਾਛੀਵਾੜਾ ਸਾਹਿਬ, 23 ਅਗਸਤ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਦੇ ਉੱਘੇ ਖੇਡ ਪ੍ਰਮੋਟਰ, ਸਮਾਜ ਸੇਵੀ ਯੂਥ ਕਾਂਗਰਸੀ ਆਗੂ ਤੇ ਸਰਪੰਚ ਸੁਖਦੀਪ ਸਿੰਘ ਸੋਨੀ ਅਤੇ ਸੂਬੇਦਾਰ ਸੁਰਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਗੁਰਦੇਵ ਕੌਰ ਕੁੱਝ ਦਿਨ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਪਰਿਵਾਰ ਵਲੋਂ ਮਾਤਾ ਦਾ ਸਸਕਾਰ ਪਿੰਡ ਮੰਡ ਸ਼ੇਰੀਆਂ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਸੁਖਦੀਪ ਸਿੰਘ ਸੋਨੀ ਦੇ ਪਰਿਵਾਰ ਨਾਲ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ ਗਿਆ।
ਪਿਛਲੀ ਖ਼ਬਰ 1013 ਲੈਕਚਰਾਰ ਸਿੱਧੀ ਭਰਤੀ ’ਚ ਰਿਜ਼ਰਵ ਸ੍ਰੇਣੀਆਂ ਦਾ ਬਣਦਾ ਹਿੱਸਾ ਦੇਣ ’ਚ ਅਜੇ ਵੀ ਸਿੱਖਿਆ ਵਿਭਾਗ ਦੀ ਆਨਾਕਾਨੀ ਜੱਗ ਜ਼ਾ... ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਐਂਡ ਹਸਪਤਾਲ, ਫੈਜ਼ਗੜ੍ਹ ਵਿਖੇ ਮਹਿੰਦੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।