29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡੇਰਾ ਬਾਬਾ ਮਹਿਮੇ ਸ਼ਾਹ ਲੋਪੋਂ ਵਿਖੇ ਰੱਖੜ ਪੁੰਨਿਆ ਮੌਕੇ ਗੁਰਮਤਿ ਸਮਾਗਮ ਕਰਾਇਆ

ਬੀਜਾ, 28 ਅਗਸਤ (ਜੰਟੀ ਮਾਨ)-ਇੱਥੋਂ ਦੇ ਨੇੜਲੇ ਡੇਰਾ ਬਾਬਾ ਮਹਿਮੇ ਸ਼ਾਹ ਲੋਪੋਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੱਖੜੀ ਪੁੰਨਿਆ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸਮਾਗਮ ਦੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਸੇਵਾਦਾਰ ਮਹੰਤ ਗੁਰਮੁਖ ਸਿੰਘ ਨੇ ਦੱਸਿਆ ਕਿ ਰੱਖੜ ਪੁੰਨਿਆ ਮੌਕੇ ਡੇਰਾ ਬਾਬਾ ਮਹਿਮਾ ਸਾਹਿਬ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ ਹੈ ਜਿਸ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਹਨ।

ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਮੁੱਖ ਸੇਵਾਦਾਰ ਗੁਰਮੁਖ ਦਾਸ। ਤਸਵੀਰ : ਜੰਟੀ ਮਾਨ 29-08-2026
ਬੀਜਾ, 28 ਅਗਸਤ (ਜੰਟੀ ਮਾਨ)-ਇੱਥੋਂ ਦੇ ਨੇੜਲੇ ਡੇਰਾ ਬਾਬਾ ਮਹਿਮੇ ਸ਼ਾਹ ਲੋਪੋਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੱਖੜੀ ਪੁੰਨਿਆ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸਮਾਗਮ ਦੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਸੇਵਾਦਾਰ ਮਹੰਤ ਗੁਰਮੁਖ ਸਿੰਘ ਨੇ ਦੱਸਿਆ ਕਿ ਰੱਖੜ ਪੁੰਨਿਆ ਮੌਕੇ ਡੇਰਾ ਬਾਬਾ ਮਹਿਮਾ ਸਾਹਿਬ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ ਹੈ ਜਿਸ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਹਨ। ਇਸ ਉਪਰੰਤ ਬਾਬਾ ਜਸਵੀਰ ਸਿੰਘ ਲੋਪੋਂ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਰਾਹ ੀਂ ਨਿਹਾਲ ਕੀਤਾ। ਕੀਰਤਨ ਤੋਂ ਉਪਰੰਤ ਆਈਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ‘ਗੁਰੂ ਲਾਧੋ ਰੇ’ ਦੇ ਨਾਅਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕੀਤਾ ਵੱਡੇ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਵੋਟਰ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।