29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬਾਬਾ ਲਾਭ ਸਿੰਘ ਸ਼ਤਾਬਗੜ੍ਹ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਉਪ ਕੋਆਰਡੀਨੇਟਰ ਨਿਯੁਕਤ

ਮਾਛੀਵਾੜਾ ਸਾਹਿਬ, 28 ਅਗਸਤ (ਰਾਜਦੀਪ ਸਿੰਘ ਅਲਬੇਲਾ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਸਮਰਾਲਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਯਤਨਾਂ ਸਦਕਾ ਸੀਨੀਅਰ ‘ਆਪ’ ਆਗੂ ਬਾਬਾ ਲਾਭ ਸਿੰਘ ਸ਼ਤਾਬਗੜ੍ਹ ਨੂੰ ਹਲਕਾ ਸਮਰਾਲਾ ਦਾ ਨਸ਼ਾ ਮੁਕਤੀ ਮੋਰਚੇ ਦਾ ਉਪ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਪੱਤਰ ਅਨੁਸਾਰ ਨਸ਼ਾ ਮੁਕਤੀ ਮੋਰਚੇ ਦੀ ਹਲਕਾ ਉਪ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਬਾਬਾ ਲਾਭ ਸਿੰਘ ਨੂੰ ਸੌਂਪੀ ਗਈ ਹੈ।

ਹਲਕਾ ਉਪ ਕੋਆਰਡੀਨੇਟਰ ਬਾਬਾ ਲਾਭ ਸਿੰਘ ਸ਼ਤਾਬਗੜ੍ਹ। 29-08-2026
ਮਾਛੀਵਾੜਾ ਸਾਹਿਬ, 28 ਅਗਸਤ (ਰਾਜਦੀਪ ਸਿੰਘ ਅਲਬੇਲਾ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਸਮਰਾਲਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਯਤਨਾਂ ਸਦਕਾ ਸੀਨੀਅਰ ‘ਆਪ’ ਆਗੂ ਬਾਬਾ ਲਾਭ ਸਿੰਘ ਸ਼ਤਾਬਗੜ੍ਹ ਨੂੰ ਹਲਕਾ ਸਮਰਾਲਾ ਦਾ ਨਸ਼ਾ ਮੁਕਤੀ ਮੋਰਚੇ ਦਾ ਉਪ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਪੱਤਰ ਅਨੁਸਾਰ ਨਸ਼ਾ ਮੁਕਤੀ ਮੋਰਚੇ ਦੀ ਹਲਕਾ ਉਪ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਬਾਬਾ ਲਾਭ ਸਿੰਘ ਨੂੰ ਸੌਂਪੀ ਗਈ ਹੈ। ਇਸ ਮੌਕੇ ਹਲਕਾ ਉਪ ਕੋਆਰਡੀਨੇਟਰ ਬਾਬਾ ਲਾਭ ਸਿੰਘ ਸ਼ਤਾਬਗੜ੍ਹ ਨੇ ਦੱਸਿਆ ਕਿ ਉਹ ਹਾਈਕਮਾਂਡ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਲਾਕੇ ‘ਚੋਂ ਨਸ਼ਾ ਖ਼ਤਮ ਕਰਨ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ ਜਿਸ ਲਈ ਸਖ਼ਤ ਮਿਹਨਤ ਕਰਨਗੇ।
ਪਿਛਲੀ ਖ਼ਬਰ ਦੁਨੀਆ ਲਈ ਸਾਂਝੀਵਾਲਤਾ ਦਾ ਪ੍ਰਤੀਕ ਬਣੇ ਸਿੱਖ-ਮੁਸਲਮਾਨ ਭੈਣ-ਭਰਾ ਅਗਲੀ ਖ਼ਬਰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ‘ਗੁਰੂ ਲਾਧੋ ਰੇ’ ਦੇ ਨਾਅਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕੀਤਾ ਵੱਡੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।