30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਤੇ ਮਲੌਦ ਤੋਂ ਆਗੂ ਅਤੇ ਵਰਕਰ ਜਾਣਗੇ

ਮਲੌਦ, 29 ਅਗਸਤ (ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਵਿਖੇ ਮਨਾਈ ਜਾਣ ਵਾਲੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਦੇ ਫੁੱਲ ਭੇਂਟ ਕਰਨ ਲਈ ਬਲਾਕ ਮਲੌਦ ਤੋਂ ਆਗੂਆਂ ਅਤੇ ਵਰਕਰਾਂ ਦਾ ਕਾਫ਼ਲਾ ਗੁਰੂ ਨਾਨਕ ਓਵਰਸੀਜ਼, ਬੱਸ ਸਟੈਂਡ ਮਲੌਦ ਤੋਂ ਸਵੇਰੇ 8. 15 ਵਜੇ ਰਵਾਨਾ ਹੋਵੇਗਾ।

ਅਜੀਤ ਡੈਸਕ 30-08-2026
ਮਲੌਦ, 29 ਅਗਸਤ (ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਵਿਖੇ ਮਨਾਈ ਜਾਣ ਵਾਲੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਦੇ ਫੁੱਲ ਭੇਂਟ ਕਰਨ ਲਈ ਬਲਾਕ ਮਲੌਦ ਤੋਂ ਆਗੂਆਂ ਅਤੇ ਵਰਕਰਾਂ ਦਾ ਕਾਫ਼ਲਾ ਗੁਰੂ ਨਾਨਕ ਓਵਰਸੀਜ਼, ਬੱਸ ਸਟੈਂਡ ਮਲੌਦ ਤੋਂ ਸਵੇਰੇ 8.15 ਵਜੇ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਕੁਰਬਾਨੀ ਸਦਕਾ ਅੱਜ ਪੰਜਾਬ ਵਿੱਚ ਖੁਸ਼ਹਾਲੀ ਹੈ ਅਤੇ ਮੇਲੇ ਲੱਗਦੇ ਹਨ ਕਿਉਂਕਿ ਉਸ ਸਮੇਂ ਅੱਤਵਾਦ ਅਤੇ ਵੱਖਵਾਦ ਨਾਲ ਸਿਰ ਤੇ ਕਫ਼ਨ ਬੰਨ ਕੇ ਲੜਾਈ ਲੜੀ ਜਦਕਿ ਵਿਰੋਧੀ ਸਿਆਸੀ ਆਗੂ ਵਿਦੇਸ਼ਾਂ ਵਿੱਚ ਭੱਜ ਗਏ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਹਲਕਾ ਪਾਇਲ ’ਚ ਭਲਕੇ ਹੋਵੇਗਾ ਸਵਾਗਤ- ਮਾਲੋ ਦੌਦ ਅਗਲੀ ਖ਼ਬਰ ਪਿੰਡ ਦਹੇੜੂ ਵਿਖੇ ਗੁੱਗਾ ਜਾਹਰ ਪੀਰ ਦੇ ਮੇਲੇ ਸਬੰਧੀ ਹੋਈ ਮੀਟਿੰਗ, ਮੇਲਾ 4 ਤੇ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।