08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਚਿਨ ਪਾਇਲਟ ਦੀ ਦੂਰਅੰਦੇਸ਼ੀ ਸੋਚ ਕਾਂਗਰਸ ਨੂੰ ਹੋਰ ਮਜ਼ਬੂਤ ਕਰੇਗੀ-ਗਿੱਲ, ਆਨੰਦ

ਮਾਛੀਵਾੜਾ ਸਾਹਿਬ, 7 ਸਤੰਬਰ (ਮਨੋਜ ਕੁਮਾਰ)-ਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੂੰ ਲੈ ਕੇ ਲਗਭਗ ਸਮੁੱਚੀ ਕਾਂਗਰਸ ਵਿਚ ਖ਼ੁਸ਼ੀ ਦਾ ਵੱਖਰਾ ਆਲਮ ਦੇਖਿਆ ਜਾ ਰਿਹਾ ਹੈ ਤੇ ਇਸ ਚਿਹਰੇ ਨੂੰ ਲੈ ਕੇ ਪਾਰਟੀ ਆਗੂਆਂ ਵਿਚ ਨਵਾਂ ਜੋਸ਼ ਹੈ। ਇਸੇ ਜੋਸ਼ ਨੂੰ ਸਾਂਝਾ ਕਰਦਿਆਂ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਤੇ ਬਲਾਕ ਕਾਂਗਰਸ ਦੇ ਪ੍ਰਧਾਨ ਕਪਿਲ ਆਨੰਦ ਨੇ ਕਿਹਾ ਕਿ ਸਚਿਨ ਪਾਇਲਟ ਵਰਗੇ ਆਗੂ ਦੀ ਦੂਰ-ਅੰਦੇਸ਼ੀ ਸੋਚ ਕਾਂਗਰਸ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰੇਗੀ ਤੇ ਆਉਣ ਵਾਲਾ ਸਮਾਂ ਪੰਜਾਬ ਕਾਂਗਰਸ ਲਈ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਹੋਵੇਗਾ।

ਅਜੀਤ ਡੈਸਕ 08-09-2026
ਮਾਛੀਵਾੜਾ ਸਾਹਿਬ, 7 ਸਤੰਬਰ (ਮਨੋਜ ਕੁਮਾਰ)-ਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੂੰ ਲੈ ਕੇ ਲਗਭਗ ਸਮੁੱਚੀ ਕਾਂਗਰਸ ਵਿਚ ਖ਼ੁਸ਼ੀ ਦਾ ਵੱਖਰਾ ਆਲਮ ਦੇਖਿਆ ਜਾ ਰਿਹਾ ਹੈ ਤੇ ਇਸ ਚਿਹਰੇ ਨੂੰ ਲੈ ਕੇ ਪਾਰਟੀ ਆਗੂਆਂ ਵਿਚ ਨਵਾਂ ਜੋਸ਼ ਹੈ। ਇਸੇ ਜੋਸ਼ ਨੂੰ ਸਾਂਝਾ ਕਰਦਿਆਂ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਤੇ ਬਲਾਕ ਕਾਂਗਰਸ ਦੇ ਪ੍ਰਧਾਨ ਕਪਿਲ ਆਨੰਦ ਨੇ ਕਿਹਾ ਕਿ ਸਚਿਨ ਪਾਇਲਟ ਵਰਗੇ ਆਗੂ ਦੀ ਦੂਰ-ਅੰਦੇਸ਼ੀ ਸੋਚ ਕਾਂਗਰਸ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰੇਗੀ ਤੇ ਆਉਣ ਵਾਲਾ ਸਮਾਂ ਪੰਜਾਬ ਕਾਂਗਰਸ ਲਈ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਹੋਵੇਗਾ। ਅੱਜ ਕਾਂਗਰਸ ਦਾ ਹਰ ਖੇਮਾ ਖ਼ੁਸ਼ੀ ਵਿਚ ਮਸਤ ਹੈ ਤੇ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਹੈ ਕਿ ਉਨ੍ਹਾਂ ਇਸ ਦਿੱਗਜ ਸੋਚ ਦੇ ਮਾਲਕ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਥਾਪਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਹਲਕੇ ਦੇ ਤਮਾਮ ਕਾਂਗਰਸੀ ਵਰਕਰ ਤੇ ਆਗੂਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਦਿੱਤਾ ਜਾ ਰਿਹਾ ਸਾਥ 2027 ਦਾ ਨਵਾਂ ਇਤਿਹਾਸ ਸਿਰਜੇਗਾ।
ਪਿਛਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤਿਆ ਅਗਲੀ ਖ਼ਬਰ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਮਾਡਲ ਟਾਊਨ ਤੇ ਗੁਰੂ ਨਾਨਕ ਨਗਰ ਵਿਖੇ ਲੋਕ ਮਿਲਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।