11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਕਰਵਾਏ

ਮਾਛੀਵਾੜਾ ਸਾਹਿਬ, 10 ਸਤੰਬਰ (ਮਨੋਜ ਕੁਮਾਰ)-ਗੁਰਦੁਆਰਾ ਸ਼੍ਰੀ ਝਾੜ ਸਾਹਿਬ ਗੇਟ ਵਾਲਿਆਂ ਵਲੋਂ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਪਾਵਨ ਤੇ ਪਵਿੱਤਰ ਕਾਰਜ ਮੌਕੇ ਇਲਾਕੇ ਦੀ ਸੰਗਤ ਨੇ ਪਹੁੰਚ ਕੇ ਆਪਣੀ ਲਗਵਾਈ।

ਅਜੀਤ ਡੈਸਕ 11-09-2026
ਮਾਛੀਵਾੜਾ ਸਾਹਿਬ, 10 ਸਤੰਬਰ (ਮਨੋਜ ਕੁਮਾਰ)-ਗੁਰਦੁਆਰਾ ਸ਼੍ਰੀ ਝਾੜ ਸਾਹਿਬ ਗੇਟ ਵਾਲਿਆਂ ਵਲੋਂ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਪਾਵਨ ਤੇ ਪਵਿੱਤਰ ਕਾਰਜ ਮੌਕੇ ਇਲਾਕੇ ਦੀ ਸੰਗਤ ਨੇ ਪਹੁੰਚ ਕੇ ਆਪਣੀ ਲਗਵਾਈ। ਜ਼ਿਕਰਯੋਗ ਹੈ ਕਿ ਬਾਬਾ ਕਸ਼ਮੀਰਾ ਸਿੰਘ, ਬਾਬਾ ਪਿਆਰਾ ਸਿੰਘ ਦੇ ਝਾੜ ਸਾਹਿਬ ਵਾਲਿਆਂ ਦੇ ਬਰਸਾਏ ਸੰਤ ਬਾਬਾ ਅਜੀਤ ਸਿੰਘ ਤੋਂ ਬਾਅਦ ਕਈ ਗੁਰੂ ਘਰਾਂ ਵਿਚ ਸੇਵਾ ਚਲਾ ਰਹੇ ਹਨ।
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਸੰਤ ਸੰਮੇਲਨ ਗੁਰਬਾਣੀ ਮਨੁੱਖੀ ਮਨ ਦੀ ਭਟਕਣਾ ਨੂੰ ਮਿਟਾਉਂਦੀ ਹੈ - ਸੰ... ਅਗਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ਿਲ੍ਹਾ ਵੇਟਲਿਫਟਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।