14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਰੁਪਾਲੋਂ ਵਿਖੇ ਸ਼੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਪਿੰਡ ਰੁਪਾਲੋਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਬੰਧਕ ਕਮੇਟੀ ਨੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਪਿੰਡ ਭੁੱਟਾ ਵਿਖੇ ਆਯੁਰਵੈਦ ਦਿਵਸ ਸਮੇਂ ਕੈਂਪ ਦੌਰਾਨ ਮਰੀਜ਼ਾਂ ਦੀ ਜ਼ਾਚ ਕਰਦੇ ਹੋਏ ਵੱਖ-ਵੱਖ ਮਾਹਿਰ। ਅਜੀਤ ਤਸਵੀਰ 14-09-2026
ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਪਿੰਡ ਰੁਪਾਲੋਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਬੰਧਕ ਕਮੇਟੀ ਨੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਭਾਈ ਸਤਨਾਮ ਸਿੰਘ ਦੇ ਜੱਥੇ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਹਰਜਿੰਦਰ ਸਿੰਘ ਜੇ.ਈ. ਨੇ ਦਸਿਆ ਕਿ ਤਿੰਨੋਂ ਦਿਨ ਗੂਰੂ ਜੀ ਦੇ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸੁਖਦੇਵ ਸਿੰਘ ਪ੍ਰਧਾਨ, ਸਰਪੰਚ ਸੁਖਦੇਵ ਸਿੰਘ ਰੁਪਾਲੋਂ, ਜਸਵੰਤ ਸਿੰਘ , ਜਗਜੀਤ ਸਿੰਘ, ਦਲਬਾਰਾ ਸਿੰਘ, ਜਸਦੇਵ ਸਿੰਘ, ਹਰਜੀਤ ਸਿੰਘ, ਬੀਬੀ ਕੁਲਵੰਤ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਕਮਲਜੀਤ ਕੌਰ ਆਦਿ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਮਜ਼ਦੂਰ ਔਰਤ ਦੀ ਮਸ਼ੀਨ ਵਿਚ ਆ ਕੇ ਮੌਤ, ਫ਼ੈਕਟਰੀ ਮਾਲਕਾਂ ਤੋਂ ਮਦਦ ਦੀ ਮੰਗ ਅਗਲੀ ਖ਼ਬਰ ਦੁਸਹਿਰੇ ਦਾ ਤਿਉਹਾਰ ਸਾਹਨੇਵਾਲ ਕਸਬੇ ’ਚ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ-ਬੀ ਕੇ ਅਨੇਜਾ/ਓਮ ਪ੍ਰਕਾਸ਼ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।