ਮੇਲਾ ਛਪਾਰ ’ਚ ਲੋਕਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਪੁਲਿਸ ਨੇ ਕੀਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਰੱਖੀ ਜਾਵੇਗੀ ਨਿਗਰਾਨੀ - ਸੰਧੂ
ਅਹਿਮਦਗੜ੍ਹ, 24 ਸਤੰਬਰ (ਰਵਿੰਦਰ ਪੁਰੀ)-ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਅੱਜ ਤੋਂ ਗੁੱਗਾ ਮਾੜੀ ਮੰਦਿਰ ਛਪਾਰ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ ਹੈ। ਇਸ ਵਾਰ ਮੇਲੇ ਵਿੱਚ ਵੱਡੀ ਭੀੜ ਅਤੇ ਲੋਕਾਂ ਦੀ ਵਧੇਰੇ ਆਮਦ ਨੂੰ ਦੇਖਦਿਆਂ ਪੁਲਿਸ ਜ਼ਿਲ੍ਹਾ ਜਗਰਾਉਂ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਅਜੀਤ ਡੈਸਕ
25-09-2026