27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿੱਚ ਮੇਲਾ ਛਪਾਰ ਕਾਨਫ਼ਰੰਸ ਦੇ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ

ਰਾੜਾ ਸਾਹਿਬ, 26 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਅੱਜ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੇਲਾ ਛਪਾਰ ਵਿਖੇ ਕੀਤੀ ਗਈ ਕਾਨਫਰੰਸ ਲਈ ਵਿਧਾਨ ਸਭਾ ਹਲਕਾ ਪਾਇਲ ਤੋਂ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਹੇਠ ਅਨਾਜ ਮੰਡੀ ਘਲੋਟੀ ਤੋਂ ਬੱਸਾਂ-ਕਾਰਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ। ਇਸ ਸਮੇਂ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਤੀ ਭਾਰੀ ਉਤਸਾਹ ਹੈ।

ਅਜੀਤ ਡੈਸਕ 27-09-2026
ਰਾੜਾ ਸਾਹਿਬ, 26 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਅੱਜ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੇਲਾ ਛਪਾਰ ਵਿਖੇ ਕੀਤੀ ਗਈ ਕਾਨਫਰੰਸ ਲਈ ਵਿਧਾਨ ਸਭਾ ਹਲਕਾ ਪਾਇਲ ਤੋਂ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਹੇਠ ਅਨਾਜ ਮੰਡੀ ਘਲੋਟੀ ਤੋਂ ਬੱਸਾਂ-ਕਾਰਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ। ਇਸ ਸਮੇਂ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਤੀ ਭਾਰੀ ਉਤਸਾਹ ਹੈ। ਇਸ ਮੌਕੇ ਸੁਖਬੀਰ ਸਿੰਘ ਹੈਪੀ ਨਿਜਾਮਪੁਰ, ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਦਰਸ਼ਨ ਸਿੰਘ ਪਾਇਲ, ਜੋਗਾ ਸਿੰਘ ਪਾਇਲ, ਕੁਲਵਿੰਦਰ ਸਿੰਘ ਚੀਮਾ, ਪ੍ਰਗਟ ਸਿੰਘ ਰੱਬੋਂ, ਗੁਰਦੀਪ ਸਿੰਘ ਲਸਾੜਾ, ਗੁਰਦੀਪ ਸਿੰਘ ਘਣਗਸ, ਬਲਵਿੰਦਰ ਸਿੰਘ ਬਿੱਲੂ, ਗੁਰਪ੍ਰੀਤ ਸਿੰਘ ਘਲੋਟੀ, ਹਰਮੇਲ ਸਿੰਘ ਘਲੋਟੀ, ਜੱਸੀ ਕਲਾੜ, ਮੋਹਣ ਸਿੰਘ ਦੋਰਾਹਾ, ਅਮਨ ਰਾਮਪੁਰ, ਤਨਵੀਰ ਸਿੰਘ ਕਦੋਂ, ਅਮਰੀਕ ਸਿੰਘ ਗੋਸਲਾਂ, ਗੁਰਪ੍ਰੀਤ ਸਿੰਘ ਰਾਜਗੜ੍ਹ, ਸੰਦੀਪ ਸਿੰਘ ਘੁਡਾਣੀ, ਗੁਰਪ੍ਰੀਤ ਸਿੰਘ ਬੁਆਣੀ, ਮੰਗਲ ਸਿੰਘ ਭੱਠਲ, ਬੁੱਧ ਸਿੰਘ ਮਦਨੀਪੁਰ, ਅਵਤਾਰ ਸਿੰਘ ਬਾਬਰਪੁਰ, ਪ੍ਰਭਜੋਤ ਸਿੰਘ ਕਰਤਾਰਪੁਰ, ਦਲਜੀਤ ਸਿੰਘ ਭੀਖੀ, ਸੁੱਖ ਬਿਲਾਸਪੁਰ, ਮੰਗਾ ਬਿਲਾਸਪੁਰ, ਹਰਜੀਤ ਸਿੰਘ ਦੋਬੁਰਜੀ, ਸੁਖਬੀਰ ਸਿੰਘ ਗਿੱਦੜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ੍ਹਾਂ ਦਾ ਜੱਥਾ ਰਵਾਨਾ ਹੋਇਆ ।
ਪਿਛਲੀ ਖ਼ਬਰ ਖੰਨਾ ਟਰਾਂਸਪੋਰਟ ਐੇਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਖਟੱੜਾ ਦੀ ਅਗਵਾਈ ਵਿਚ ਹੋਈ ਅਗਲੀ ਖ਼ਬਰ ਸਹਿਜੋ ਮਾਜਰਾ ਵਿਖੇ ਬਾਬਾ ਸ਼ਾਹ ਸ਼ਰਫ਼ ਦਾ ਮੇਲਾ ਤੇ ਭੰਡਾਰਾ ਕਰਵਾਇਆ ਖੰਨਾ ਦੀ ਪਲਕ ਵਰਮਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।