03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਾਹਨੇਵਾਲ ਦੀ ਅਨਾਜ ਮੰਡੀ ’ਚ ਮੰਤਰੀ ਮੁੰਡੀਆਂ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ

ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਅੱਜ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਸਾਬਕਾ ਸੈਨਿਕਾਂ ਦੀ ਪਰਮਿੰਦਰ ਸਿੰਘ ਹਰਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਸੰਬੰਧੀ ਪਰਮਿੰਦਰ ਸਿੰਘ ਹਰਾ ਨੇ ਕਿਹਾ ਕਿ ਕਾਰਗਿਲ ਦੀ ਜੰਗ ਦੌਰਾਨ ਬਟਾਲੀਅਨ ਦੇ ਸ਼ਹੀਦ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਮਰਪਿਤ 4 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਬੰਧੀ 4 ਨੂੰ ਕਰਵਾਇਆ ਜਾਵੇਗਾ ਸਮਾਗਮ-ਪਰਮਿੰਦਰ ਸਿੰਘ ਹਰਾ 03-10-2026
ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਅੱਜ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਸਾਬਕਾ ਸੈਨਿਕਾਂ ਦੀ ਪਰਮਿੰਦਰ ਸਿੰਘ ਹਰਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਸੰਬੰਧੀ ਪਰਮਿੰਦਰ ਸਿੰਘ ਹਰਾ ਨੇ ਕਿਹਾ ਕਿ ਕਾਰਗਿਲ ਦੀ ਜੰਗ ਦੌਰਾਨ ਬਟਾਲੀਅਨ ਦੇ ਸ਼ਹੀਦ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਮਰਪਿਤ 4 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪਰਮਿੰਦਰ ਸਿੰਘ ਹਰਾ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ 14 ਸਿੱਖ ਬਟਾਲੀਅਨ ਅਤੇ ਬਟਾਲੀਅਨ ਦੇ ਸਾਰੇ ਸਾਬਕਾ ਸੈਨਿਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੌਰਾਨ ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੇ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਨੰਬਰਦਾਰਾ ਯੂਨੀਅਨ ਸਮਰਾ (ਗਰੁੱਪ) ਤਹਿਸੀਲ ਪਾਇਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।