ਅਗਰਵਾਲ ਭਵਨ ਚੈਰੀਟੇਬਲ ਸੁਸਾਇਟੀ ਵਲੋਂ ਅਗਰਸੈਨ ਜੈਅੰਤੀ ਮੌਕੇ ਲੰਗਰ ਲਗਾਇਆ
ਖੰਨਾ, 12 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਰਾਮਗੜ੍ਹ (ਨਵਾਂ ਪਿੰਡ) ਵਿਖੇ ਸੰਤ ਬਾਬਾ ਮੱਖਣ ਦਾਸ ਜੀ ਦੀ 59ਵੀਂ ਬਰਸੀ ਬੜੀ ਧੂਮ ਧਾਮ ਨਾਲ ਮਨਾਈ ਗਈ। ਇਸ ਮੌਕੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਕਮੇਟੀ ਰਾਮਗੜ੍ਹ (ਨਵਾਂ ਪਿੰਡ) ਵਲੋਂ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਅਗਰਸੈਨ ਜਯੰਤੀ ਮੌਕੇ ਅਗਰਵਾਲ ਭਵਨ ਚੈਰੀਟੇਬਲ ਸੁਸਾਇਟੀ ਵਲੋਂ ਲਗਾਏ ਲੰਗਰ ਦੀ ਤਸਵੀਰ। ਤਸਵੀਰ : ਸੋਨੀ ਗਿੱਲ
13-10-2026