ਸ਼ਰ੍ਹੇਆਮ ਗੁੰਡਾਗਰਦੀ ਆਮ ਲੋਕਾਂ ਲਈ ਬਣੀ ਸਿਰਦਰਦੀ-ਢਿੱਲੋਂ
ਮਾਛੀਵਾੜਾ ਸਾਹਿਬ, 25 ਅਕਤੂਬਰ (ਮਨੋਜ ਕੁਮਾਰ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਡੈਲੀਗੇਟ ਤੇ ਸਾਬਕਾ ਸਰਪੰਚ ਪਿੰਡ ਭਮਾ ਕਲਾਂ ਬਲਵਿੰਦਰ ਸਿੰਘ ਢਿੱਲੋਂ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਆਮ ਲੋਕਾਂ ਲਈ ਵੱਡਾ ਖ਼ਤਰਾ ਦੱਸਦਿਆਂ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਪ ਦੇ ਸ਼ਾਸਨ ਵਿਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਲੋਕ ਹੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਬਲਵਿੰਦਰ ਸਿੰਘ ਢਿੱਲੋਂ ਦੀ ਫਾਈਲ ਫ਼ੋਟੋ।
26-10-2026