ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਦੇ ਮੈਡੀਕਲ ਕੈਂਪ ਵਿਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਸ਼ਾਮਿਲ 1 ਨਵੰਬਰ ਨੂੰ ਖੰਨਾ ਵਿਖੇ ਲੱਗੇਗਾ ਅੱਖਾਂ ਅਤੇ ਦੰਦਾਂ ਦੀ ਜਾਂਚ ਦਾ ਮੁਫ਼ਤ ਕੈਂਪ
ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਖੰਨਾ ਵਿਖੇ ਸਵ. ਬਿਮਲਾ ਦੇਵੀ ਵਢੇਰਾ ਦੀ ਪਵਿੱਤਰ ਯਾਦ ਵਿਚ 1 ਨਵੰਬਰ, ਐਤਵਾਰ ਨੂੰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
26-10-2026