05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਚਰਨਜੀਤ ਸਿੰਘ ਥਾਣਾ ਮਾਛੀਵਾੜਾ ਦੇ ਨਵੇਂ ਮੁਖੀ ਬਣੇ

ਮਾਛੀਵਾੜਾ ਸਾਹਿਬ, 4 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ.

ਅਜੀਤ ਡੈਸਕ 05-11-2026
ਮਾਛੀਵਾੜਾ ਸਾਹਿਬ, 4 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਮਾਛੀਵਾੜਾ ਥਾਣਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ। ਇੱਥੇ ਤਾਇਨਾਤ ਸਬ ਇੰਸਪੈਕਟਰ ਕਰਮਜੀਤ ਸਿੰਘ ਦਾ ਤਬਾਦਲਾ ਸੀ . ਆਈ. ਏ. ਸਟਾਫ਼ ਖੰਨਾ ਵਿਖੇ ਕਰ ਦਿੱਤਾ ਗਿਆ ਹੈ। ਸਬ ਇੰਸਪੈਕਟਰ ਚਰਨਜੀਤ ਸਿੰਘ ਮਾਛੀਵਾੜਾ ਥਾਣਾ ਵਿਖੇ ਪਹਿਲਾਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਹ ਹੁਣ ਸਮਰਾਲਾ ਥਾਣਾ ਵਿਖੇ ਤਾਇਨਾਤ ਸਨ। ਸਬ ਇੰਸਪੈਕਟਰ ਚਰਨਜੀਤ ਸਿੰਘ ਵਲੋਂ ਮਾਛੀਵਾੜਾ ਥਾਣਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਪਿਛਲੀ ਖ਼ਬਰ ਸੁਖਵੰਤ ਸਿੰਘ ਯੂ. ਐਸ. ਏ. ਨੂੰ ਸਦਮਾ, ਤਾਈ ਦਾ ਦਿਹਾਂਤ ਅਗਲੀ ਖ਼ਬਰ ਰਾੜਾ ਸਾਹਿਬ ਲਾਗੇ ਬਠਿੰਡਾ ਬ੍ਰਾਂਚ ਨਹਿਰ ’ਚ ਪਾਣੀ ਆਉਂਦਿਆਂ ਹੀ ਮਾਈਨਿੰਗ ਦਾ ਕੰਮ ਬੰਦ, ਪਿੱਛੇ ਛੱਡ ਦਿੱਤੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।