11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਾਬਕਾ ਵਿਧਾਇਕ ਲੱਖਾ ਪਾਇਲ ਤੇ ਪ੍ਰਧਾਨ ਗਿੱਲ ਬੇਰਕਲਾ ਦਾ ਵੱਡੇ ਵਡੇਰਿਆ ਦੇ ਅਸਥਾਨ ’ ਤੇ ਸਨਮਾਨ

ਮਲੌਦ, 10 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਅਤੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਦਾ ਪਿੰਡ ਬੇਰ ਕਲਾਂ ਵਿਖੇ ਦੁੱਗ ਗੌਤਰ ਦੇ ਵੱਡੇ ਵਡੇਰਿਆਂ ਦੇ ਅਸਥਾਨ ਤੇ ਸਲਾਨਾ ਸਮਾਗਮ ਦੌਰਾਨ ਸ਼ਮੂੀਲਅਤ ਕਰਨ ਮੌਕੇ ਪ੍ਰਬੰਧਕ ਕਮੇਟੀ ਵਲੋ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਨੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਸਨਮਾਨ ਕਰਦਿਆਂ ਦੱਸਿਆ ਕਿ ਵੱਡੇ ਵਡੇਰਿਆਂ ਦੇ ਅਸਥਾਨ ਨੂੰ ਜਾਣ ਵਾਲੀ ਸੜਕ ਅਤੇ ਖੇਤਾਂ ਵਿੱਚ ਦੀ ਜਾਨ ਵਾਲਾ ਰਸਤਾ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੇ ਅਣਥੱਕ ਯਤਨਾਂ ਸਦਕਾ ਮਿਲਿਆ ਸੀ, ਜਿਸ ਲਈ ਰਵਿਦਾਸੀਆ ਭਾਈਚਾਰਾ ਉਨ੍ਹਾਂ ਦਾ ਧੰਨਵਾਦੀ ਹੈ।

ਅਜੀਤ ਡੈਸਕ 11-11-2026
ਮਲੌਦ, 10 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਅਤੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਦਾ ਪਿੰਡ ਬੇਰ ਕਲਾਂ ਵਿਖੇ ਦੁੱਗ ਗੌਤਰ ਦੇ ਵੱਡੇ ਵਡੇਰਿਆਂ ਦੇ ਅਸਥਾਨ ਤੇ ਸਲਾਨਾ ਸਮਾਗਮ ਦੌਰਾਨ ਸ਼ਮੂੀਲਅਤ ਕਰਨ ਮੌਕੇ ਪ੍ਰਬੰਧਕ ਕਮੇਟੀ ਵਲੋ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਨੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਸਨਮਾਨ ਕਰਦਿਆਂ ਦੱਸਿਆ ਕਿ ਵੱਡੇ ਵਡੇਰਿਆਂ ਦੇ ਅਸਥਾਨ ਨੂੰ ਜਾਣ ਵਾਲੀ ਸੜਕ ਅਤੇ ਖੇਤਾਂ ਵਿੱਚ ਦੀ ਜਾਨ ਵਾਲਾ ਰਸਤਾ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੇ ਅਣਥੱਕ ਯਤਨਾਂ ਸਦਕਾ ਮਿਲਿਆ ਸੀ, ਜਿਸ ਲਈ ਰਵਿਦਾਸੀਆ ਭਾਈਚਾਰਾ ਉਨ੍ਹਾਂ ਦਾ ਧੰਨਵਾਦੀ ਹੈ। ਇਸ ਮੌਕੇ ਮੇਘ ਸਿੰਘ, ਪ੍ਰਧਾਨ ਲਾਭ ਸਿੰਘ, ਮਾੜੂ ਸਿੰਘ, ਬੇਅੰਤ ਸਿੰਘ ਪੰਚ, ਹਰਬੰਸ ਸਿੰਘ ਹੈਬੋਵਾਲ, ਮੋਠੂ ਸਿੰਘ ਤੋ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਦੀਵਾਲੀ ਮੌਕੇ ਵਿਦਿਆਰਥਣਾਂ ਨੇ ਲਗਾਈਆਂ ਸਟਾਲਾਂ ਅਗਲੀ ਖ਼ਬਰ ਲਿਖਾਰੀ ਸਭਾ ਪਾਇਲ ਦੀ ਮੀਟਿੰਗ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।