12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮਨਜੋਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ (ਬ) ਵਿਦਿਆਰਥੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਰਾੜਾ ਸਾਹਿਬ, 11 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਖਾਲੀ ਦਲ (ਬ) ਵਲੋਂ ਨੌਜਵਾਨ ਆਗੂ ਮਨਜੋਤ ਸਿੰਘ ਗਿੱਲ (ਪਿੰਡ ਜਹਾਂਗੀਰ) ਨੂੰ ਵਿਦਿਆਰਥੀ ਵਿੰਗ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਜੀਤ ਨਾਲ ਗੱਲਬਾਤ ਦੌਰਾਨ ਆਪਣੀ ਨਿਯੁਕਤੀ ਤੇ ਖੁਸ਼ੀ ਦਾ ਇਜਹਾਰ ਕਰਦਿਆਂ ਨਵ-ਨਿਯੁਕਤ ਵਿਦਿਆਰਥੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਜੋਤ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਰਣਬੀਰ ਸਿੰਘ ਢਿੱਲੋਂ ਪੰਜਾਬ ਪ੍ਰਧਾਨ ਵਿਦਿਆਰਥੀ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਸਮੇਤ ਸਮੂਹ ਲੀਡਰਸਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਇੱਕ ਵੱਡੀ ਜਿੰਮੇਵਾਰੀ ਦਿੱਤੀ ਹੈ ਉਹ ਵਿਸ਼ਵਾਸ਼ ਦਿਵਾਉਂਦੇ ਹਨ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਨੌਜਵਾਨਾਂ ਨੂੰ ਲਾਮਬੰਦ ਕਰਨਗੇ।

ਜ਼ਿਲ੍ਹਾ ਪ੍ਰਧਾਨ ਮਨਜੋਤ ਸਿੰਘ ਗਿੱਲ 12-11-2026
ਰਾੜਾ ਸਾਹਿਬ, 11 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਖਾਲੀ ਦਲ (ਬ) ਵਲੋਂ ਨੌਜਵਾਨ ਆਗੂ ਮਨਜੋਤ ਸਿੰਘ ਗਿੱਲ (ਪਿੰਡ ਜਹਾਂਗੀਰ) ਨੂੰ ਵਿਦਿਆਰਥੀ ਵਿੰਗ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਜੀਤ ਨਾਲ ਗੱਲਬਾਤ ਦੌਰਾਨ ਆਪਣੀ ਨਿਯੁਕਤੀ ਤੇ ਖੁਸ਼ੀ ਦਾ ਇਜਹਾਰ ਕਰਦਿਆਂ ਨਵ-ਨਿਯੁਕਤ ਵਿਦਿਆਰਥੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਜੋਤ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਰਣਬੀਰ ਸਿੰਘ ਢਿੱਲੋਂ ਪੰਜਾਬ ਪ੍ਰਧਾਨ ਵਿਦਿਆਰਥੀ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਸਮੇਤ ਸਮੂਹ ਲੀਡਰਸਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਇੱਕ ਵੱਡੀ ਜਿੰਮੇਵਾਰੀ ਦਿੱਤੀ ਹੈ ਉਹ ਵਿਸ਼ਵਾਸ਼ ਦਿਵਾਉਂਦੇ ਹਨ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਨੌਜਵਾਨਾਂ ਨੂੰ ਲਾਮਬੰਦ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸਾ ਹੀ ਨੌਜਵਾਨਾਂ ਨੂੰ ਬਣਦੇ ਮਾਣ ਸਤਿਕਾਰ ਦਿੱਤੇ ਹਨ, ਜਿਸ ਕਰਕੇ ਪੰਜਾਬ ਦਾ ਨੌਜਵਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਟਾਂਨ ਵਾਂਗ ਖੜ੍ਹਾ ਹੈ।
ਪਿਛਲੀ ਖ਼ਬਰ ਰਣਜੀਤ ਸਿੰਘ ਮੇਟ ਦਾ ਦਫ਼ਤਰ ਵਲੋਂ ਸੇਵਾ ਮੁਕਤੀ ’ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।