18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਖੰਨਾ ਦੇ ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੰਗਰੂਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 19 ਨਵੰਬਰ 2026 ਤੱਕ ਚਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਕੀਤੀਆਂ ਗਈ ਆਂ।

ਅਜੀਤ ਡੈਸਕ 18-11-2026
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਾਂ ਦੀ ਇਕ ਮੀਟਿੰਗ ਬਲਬੀਰ ਚੰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੰਗਰੂਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 19 ਨਵੰਬਰ 2026 ਤੱਕ ਚਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਕੀਤੀਆਂ ਗਈ ਆਂ। ਖੰਨਾ ਪੈਨਸ਼ਨਰਜ ਐਸੋਸੀਏਸ਼ਨ ਵਲੋਂ ਧਰਨੇ ਦਾ ਪੂਰਾ ਸਮਰਥਨ ਕੀਤਾ ਗਿਆ। ਬਲਵੰਤ ਰਾਏ, ਪਲਵਿੰਦਰ ਸਿੰਘ ਅਗਜ਼ੈਕਟਿਵ ਮੈਂਬਰ ਤੇ ਚੰਦਨ ਨੇਗੀ ਵਲੋਂ ਸਰਕਾਰੀ ਨੀਤੀਆਂ ਦੀ ਸਖਤ ਨਿਖੇਧੀ ਕੀਤੀ ਗਈ। ਇਸ ਮੌਕੇ ਮੀਟਿੰਗ ਅਨਿਲ ਕੁਮਾਰ, ਰਣਜੀਤ ਸਿੰਘ, ਸਾਗਰ ਮਹੁੰਮਦ, ਚਰਨ ਸਿੰਘ ਭੱਟੀ, ਲਛਮਣਦਾਸ, ਜਸਪਾਲ ਸਿੰਘ, ਨਿਰਮਲ ਸਿੰਘ ਭਮਰਾ, ਪਰਮਜੀਤ ਸਿੰਘ, ਕਰਨੈਲ ਸਿੰਘ ਲਲਹੇੜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਮਗੜ੍ਹ ਦਾ ਕਬੱਡੀ ਕੱਪ 6 ਦਸੰਬਰ ਨੂੰ ਹੋਵੇਗਾ-ਪ੍ਰਧਾਨ ਕਮਲ ਮਾਂਗਟ ਅਗਲੀ ਖ਼ਬਰ ਖੇਡ ਸਟੇਡੀਅਮਾਂ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਹਮੋ-ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।