11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 25-01-2026
ਟੱਲੇਵਾਲ, 24 ਜਨਵਰੀ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦਾ ਬੀ. ਕਾਮ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਮਰਸ ਵਿਭਾਗ ਦੇ ਮੁਖੀ ਪ੍ਰੋ: ਰਮਨਦੀਪ ਕੌਰ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਰਵਿੰਦਰ ਕੌਰ ਨੇ 89 ਫ਼ੀਸਦੀ ਅੰਕ ਲੈ ਕੇ ਪਹਿਲਾ, ਅੰਮਿ੍ਤ ਕੌਰ ਨੇ 86 ਫ਼ੀਸਦੀ ਅੰਕ ਲੈ ਕੇ ਦੂਜਾ, ਸਿਮਰਨਪ੍ਰੀਤ ਕੌਰ ਨੇ 80.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਚਰਨਦੀਪ ਸਿੰਘ (ਡਾ:) ਨੇ ਹੋਣਹਾਰ ਵਿਦਿਆਰਥਣਾਂ, ਕਮਰਸ ਵਿਭਾਗ ਦੇ ਅਧਿਆਪਕਾ ਪ੍ਰੋ: ਰਮਨਦੀਪ ਕੌਰ, ਪ੍ਰੋ: ਹਰਦੀਪ ਕੌਰ ਅਤੇ ਪ੍ਰੋ: ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪਿੰਡ ਉੱਗੋਕੇ ਦੀਆਂ ਸਾਰੀਆਂ ਗਲੀਆਂ ਵਿਚ ਮਾਰਚ ਤੱਕ ਇੰਟਰਲਾਕ ਹੋਵੇਗੀ ਮੁਕੰਮਲ-ਲਾਭ ਸਿੰਘ ਉਗੋਕੇ <br/> ਅਗਲੀ ਖ਼ਬਰ ਆਯੂਸ਼ ਆਯੁਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।