13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ

ਅਜੀਤ ਡੈਸਕ 01-02-2026
ਬਰਨਾਲਾ, 31 ਜਨਵਰੀ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਕੁੱਝ ਸਮੱਸਿਆਵਾਂ ਮੌਕੇ 'ਤੇ ਹੱਲ ਕੀਤੀਆਂ ਗਈਆਂ | ਇਸ ਮੌਕੇ ਕੈਪਟਨ ਸੁਖਜੀਤ ਸਿੰਘ ਭੱੁਲਰ, ਕੈਪਟਨ ਗੁਰਦਰਸ਼ਨ ਸਿੰਘ, ਸੂਬੇਦਾਰ ਹਰਬੰਸ ਸਿੰਘ, ਹੌਲਦਾਰ ਐਨ.ਡੀ. ਸ਼ਰਮਾ, ਸੂਬੇਦਾਰ ਹਰਬੰਸ ਸਿੰਘ, ਹੌਲਦਾਰ ਗੁਰਚਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਅਤੇ ਪਥਰਾਅ ਕਰਨ ਵਾਲੇ 40-50 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਜ਼ੁਰਗਾਂ ਲਈ ਵਿਸ਼ੇਸ਼ ਮੈਗਾ ਸਿਹਤ ਜਾਂਚ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ - ਡਿਪਟੀ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।