18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਬਰਨਾਲਾ ਵਲੋਂ ਮੰਗ-ਪੱਤਰ ਦਿੱਤਾ <br/>

ਅਜੀਤ ਡੈਸਕ 14-02-2026
ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਕੌਰ ਸਿੰਘ, ਮਨੋਹਰ ਲਾਲ ਅਰੋੜਾ, ਹੰਸ ਰਾਜ, ਬਲਵੀਰ ਸਿੰਘ, ਜਰਨੈਲ ਸਿੰਘ ਮੂੰਮ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਡੀ.ਏ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, 2.59 ਦਾ ਫੈਕਟਰ ਲਾਗੂ ਕਰ ਕੇ ਪੈਨਸ਼ਨ ਵਿਚ ਵਾਧਾ ਕੀਤਾ ਜਾਵੇ ਅਤੇ ਹੋਰ ਰਹਿੰਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ | ਇਸ ਮੌਕੇ ਖੜਕ ਸਿੰਘ, ਗੁਰਜੰਟ ਸਿੰਘ ਕੈਰੇ, ਸ਼ਿੰਦਰ ਸਿੰਘ ਧੌਲਾ, ਗੁਰਚਰਨ ਸਿੰਘ, ਮੋਹਨ ਸਿੰਘ ਛੰਨਾ, ਗੌਰੀ ਸ਼ੰਕਰ, ਤੀਰਥ ਦਾਸ, ਅਮਰਜੀਤ ਸਿੰਘ, ਦਲਵਾਰਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਸੱਦੋਵਾਲ ਵਿਖੇ ਅੱਧੀ ਦਰਜਨ ਦੇ ਕਰੀਬ ਮੋਟਰਾਂ 'ਤੋਂ ਕੇਬਲ ਤਾਰਾਂ ਚੋਰੀ <br/> ਅਗਲੀ ਖ਼ਬਰ ਪਿੰਡ ਗਹਿਲ ਨੂੰ ਮਿਲਿਆ ਓਪਨ ਇਨਡੋਰ ਜਿੰਮ ਦਾ ਸਾਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।