18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਿੰਡ ਸੱਦੋਵਾਲ ਵਿਖੇ ਅੱਧੀ ਦਰਜਨ ਦੇ ਕਰੀਬ ਮੋਟਰਾਂ 'ਤੋਂ ਕੇਬਲ ਤਾਰਾਂ ਚੋਰੀ <br/>

ਅਜੀਤ ਡੈਸਕ 14-02-2026
ਟੱਲੇਵਾਲ, 13 ਫਰਵਰੀ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਸੱਦੋਵਾਲ ਵਿਖੇ ਕਿਸਾਨਾਂ ਦੀਆਂ ਅੱਧੀ ਦਰਜਨ ਦੇ ਕਰੀਬ ਮੋਟਰਾਂ ਤੋਂ ਚੋਰਾਂ ਨੇ ਕੇਬਲਾਂ ਚੋਰੀ ਕਰ ਲਈਆਂ ਹਨ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਗੁਰਜੀਤ ਸਿੰਘ ਨੇ ਦੱਸਿਆ ਬੀਤੇ ਰਾਤ ਨਹਿਰ ਵਾਲੇ ਰਾਹ 'ਤੇ ਚੋਰਾਂ ਨੇ ਕਿਸਾਨ ਗੁਰਜੀਤ ਸਿੰਘ ਪੁੱਤਰ ਵਜ਼ੀਰ ਸਿੰਘ, ਗੁਰਚਰਨ ਸਿੰਘ ਨੰਬਰਦਾਰ, ਬੰਤ ਸਿੰਘ, ਕੁਲਵੰਤ ਸਿੰਘ ਪੁੱਤਰ ਕਰਤਾਰ ਸਿੰਘ, ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਕਰ ਲਈਆਂ ਹਨ¢ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ¢

ਪਿਛਲੀ ਖ਼ਬਰ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦਾ ਬਜਟ ਵਿਚ ਜ਼ਿਕਰ ਤੱਕ ਨਾ ਹੋਣਾ ਬਹੁਤ ਮੰਦਭਾਗਾ-ਮੀਤ ਹੇਅਰ <br/> ਅਗਲੀ ਖ਼ਬਰ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਬਰਨਾਲਾ ਵਲੋਂ ਮੰਗ-ਪੱਤਰ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।