18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਿੰਡ ਚੀਮਾ ਦੀ ਬਾਜ਼ੀਗਰ ਬਸਤੀ ਵਿਖੇ ਸਬਮਰਸੀਬਲ ਮੋਟਰ ਲਗਾਉਣ ਦਾ ਕਾਰਜ ਸ਼ੁਰੂ <br/>

ਅਜੀਤ ਡੈਸਕ 14-02-2026
ਟੱਲੇਵਾਲ, 13 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿਚ ਵਿਕਾਸ ਕਾਰਜ ਮੁੜ ਸ਼ੁਰੂ ਹੋਣ ਉਪਰੰਤ ਅੱਜ ਪਿੰਡ ਦੀ ਬਾਜ਼ੀਗਰ ਬਸਤੀ ਵਿਖੇ ਲੋੜਵੰਦ ਪਰਿਵਾਰਾਂ ਲਈ ਸਬਮਰਸੀਬਲ ਮੋਟਰ ਲਗਾਉਣ ਦਾ ਕਾਰਜ ਸ਼ੁਰੂ ਕਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਸੀਰ ਸਿੰਘ ਚੀਮਾ, ਸੁਖਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਪਰਮਿੰਦਰ ਸਿੰਘ ਭੰਗੂ, ਜਸਵੀਰ ਸਿੰਘ ਗੱਗੀ ਪੰਚ, ਜਰਨੈਲ ਸਿੰਘ ਚੀਮਾ, ਜਸਵੀਰ ਸਿੰਘ ਮਾਹੀ ਸਾਬਕਾ ਪੰਚ, ਜੱਗਾ ਸਿੰਘ ਚੀਮਾ, ਬਲਵੰਤ ਸਿੰਘ ਪੰਚ, ਮਿੰਟੂ ਸਿੰਘ ਪੰਚ, ਬੱਗਾ ਸਿੰਘ ਮਣਕੂ, ਸੁਖਦੇਵ ਸਿੰਘ ਨਿੱਕਾ ਪੰਚ, ਗੁਰਪ੍ਰੀਤ ਸਿੰਘ ਪੰਚ ਆਦਿ ਸਮੇਤ ਬਾਜ਼ੀਗਰ ਬਸਤੀ ਦੇ ਵੱਡੀ ਗਿਣਤੀ ਲੋਕਾਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸਪੈਸ਼ਲ ਕੈਂਪ ਲਗਾ ਕੇ ਟੀਕਾਕਰਨ ਹਫ਼ਤਾ ਮਨਾਉਣ ਦੀ ਸ਼ੁਰੂਆਤ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਗਹਿਲ ਵਿਖੇ ਪਲਾਸਟਿਕ ਦੀ ਵਰਤੋਂ ਦੀ ਮਨਾਹੀ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।