29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ <br/>

ਅਜੀਤ ਡੈਸਕ 18-02-2026
ਧਨੌਲਾ, 17 ਫਰਵਰੀ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਇੰਚਾਰਜ ਅਜਿੰਦਰਪਾਲ ਟਿਵਾਣਾ ਦੀ ਅਗਵਾਈ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣਾ ਸਮੇਂ ਦੀ ਲੋੜ ਹੈ, ਕਿਉਂਕਿ ਇਸ ਨਾਲ ਬੱਚੇ ਦਿਮਾਗ਼ੀ ਤਣਾਅ ਤੋਂ ਮੁਕਤ ਰਹਿੰਦੇ ਹਨ ਅਤੇ ਚੰਗੀ ਤਰ੍ਹਾਂ ਗਿਆਨ ਵੀ ਹਾਸਲ ਕਰਦੇ ਹਨ | ਉਨ੍ਹਾਂ ਕਿਹਾ ਕਿ ਸਾਡੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਹਰੇਕ ਬੱਚੇ ਚਿਹਰੇ 'ਤੇ ਪੜ੍ਹਾਈ ਦੌਰਾਨ ਖ਼ੁਸ਼ੀ ਰਹੇ ਜਿਸ ਨਾਲ ਉਹ ਖ਼ੂਬ ਪੜ੍ਹ ਸਕੇ | ਇਸ ਮੌਕੇ ਪਿ੍ੰਸੀਪਲ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਮੈਡਮ ਰੁਪਿੰਦਰ ਸ਼ਰਮਾ, ਮੈਡਮ ਹਰਮੋਹਨ, ਅਧਿਆਪਕਾ ਜਸਪ੍ਰੀਤ, ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ ਵਪਾਰੀਆਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਪਿੰਡ ਨਿਹਾਲੂਵਾਲ ਢਾਬੇ ਨੇੜੇ ਟਰਾਲੇ ਦੀ ਲਪੇਟ 'ਚ ਆਉਣ ਨਾਲ ਹਾਕੀ ਖਿਡਾਰੀ ਨੌਜਵਾਨ ਦੀ ਮੌਤ- ਦੂਜਾ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।