08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਕੂਲੀ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 20-02-2026
ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਲੇਵੇ ਤੇ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ਦਲਜੀਤ ਸਿੰਘ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਗਤੀਵਿਧੀਆਂ ਦਾ ਮੱੁਖ ਉਦੇਸ਼ ਬੱਚਿਆਂ ਦੀ ਸੋਚਣ ਦੀ ਸਮਰੱਥਾ, ਯਾਦਸ਼ਕਤੀ, ਕਲਪਨਾ ਅਤੇ ਤਰਕਸ਼ੀਲ ਵਿਕਾਸ ਨੂੰ ਮਜ਼ਬੂਤ ਕਰਨਾ ਸੀ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸੀ |
ਪਿਛਲੀ ਖ਼ਬਰ ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ 22 ਸੋਨ ਤਗਮੇ ਜਿੱਤੇ <br/> ਅਗਲੀ ਖ਼ਬਰ ਸ੍ਰੀ ਬਾਲਾ ਜੀ ਮੰਦਰ 'ਚ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ 23 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।