07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਆਰੀਆਭੱਟਾ ਕਾਲਜ ਵਿਖੇ ਸੱਭਿਆਚਾਰਕ ਸਮਾਗਮ 'ਪੰਜਾਬੀ ਟਸ਼ਨ' 14 ਮਾਰਚ ਨੂੰ <br/>

ਅਜੀਤ ਡੈਸਕ 20-02-2026
ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਸਭਿਆਚਾਰਕ ਸਮਾਗਮ 'ਪੰਜਾਬੀ ਟਸ਼ਨ' 14 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪ੍ਰਸਿੱਧ ਪੰਜਾਬੀ ਗਾਇਕਾ ਮੰਨਤ ਨੂਰ ਲਾਈਵ ਪਰਫਾਰਮੈਂਸ ਕਰੇਗੀ | ਇਸ ਸਬੰਧੀ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਜੀ. ਆਰ.ਕੇ. ਗੁਪਤਾ, ਡਾਇਰੈਕਟਰ ਅਜੈ ਕੁਮਾਰ ਮਿੱਤਲ, ਵਾਈਸ ਚੇਅਰਮੈਨ ਸ੍ਰੀਮਾਨ ਰਾਜੀਵ ਮੰਗਲਾ, ਜਨਰਲ ਸਕੱਤਰ ਸ੍ਰੀਮਾਨ ਵਿੱਕੀ ਸਿੰਗਲਾ, ਜੁਆਇੰਟ ਸਕੱਤਰ ਇੰਦਰਪਾਲ ਗੋਇਲ, ਡੀਨ ਅਕੈਡਮਿਕਸ ਡਾ: ਭਾਵੇਤ ਗਰਗ, ਮੈਂਬਰ ਹਰਭਜਨ ਸਿੰਘ, ਮੋਹਿਤ ਮੰਗਲਾ ਅਤੇ ਖ਼ਜ਼ਾਨਚੀ ਅਸ਼ਵਨੀ ਕੁਮਾਰ ਵਲੋਂ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਕੋਆਰਡੀਨੇਟਰ ਚਤਿੰਦਰ ਸਿੰਘ, ਵਿਜੈ ਕੁਮਾਰ, ਵਿਭਾਗ ਮੁਖੀ ਭਾਵੁਕਤਾ ਸ਼ਰਮਾ, ਡਾ: ਜਸ਼ਨਜੋਤ, ਰਜਨੀਸ਼ ਨਰੂਲਾ, ਗਰਾਫਿਕਸ ਡਿਜ਼ਾਈਨਰ ਰਜਤ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਾਈ.ਐਸ. ਸਕੂਲ ਵਲੋਂ ਆਸਪੀਰੇਸ਼ਨ ਐਵਾਰਡ ਸਮਾਰੋਹ ਦੌਰਾਨ 62 ਵਿਦਿਆਰਥੀਆਂ ਦਾ ਸਕਾਲਰਸ਼ਿਪ ਨਾਲ ਸਨਮਾਨ <br/> ਅਗਲੀ ਖ਼ਬਰ 28 ਨੂੰ ਬਰਨਾਲਾ 'ਚ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਕਾਂਗਰਸ ਰੈਲੀ ਦੀਆਂ ਤਿਆਰੀਆਂ ਤੇਜ਼ ਕੀਤੀਆਂ-ਪ੍ਰਧਾਨ ਸ਼ੰਮੀ ਠੁੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।