14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਿੰਡ ਚੰਨਣਵਾਲ ਵਿਖੇ ਅੱਖਾਂ ਦਾ ਅਤੇ ਮੁਫ਼ਤ ਮੈਡੀਕਲ ਕੈਂਪ ਭਲਕੇ

ਅਜੀਤ ਡੈਸਕ 21-02-2026
ਮਹਿਲ ਕਲਾਂ, 20 ਫਰਵਰੀ (ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਵਿਖੇ ਪ੍ਰੇਮ ਅੱਖਾਂ ਦਾ ਹਸਪਤਾਲ ਅਤੇ ਬੀ.ਐਮ.ਸੀ. ਹਸਪਤਾਲ ਬਰਨਾਲਾ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 11ਵਾਂ ਅੱਖਾਂ ਅਤੇ ਮੈਡੀਸਨ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 22 ਫਰਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰਾਂ ਤੋਂ ਇਲਾਵਾ ਪੇਟ, ਲੀਵਰ, ਦਿਮਾਗ਼, ਰੀੜ੍ਹ ਦੀ ਹੱਡੀ, ਗੁਰਦੇ, ਗਦੂਦ ਅਤੇ ਪਿਸ਼ਾਬ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਆਪਣੀ ਸਹਿਯੋਗੀ ਟੀਮ ਸਮੇਤ ਪਹੁੰਚ ਕੇ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦੇਣਗੇ | ਪ੍ਰਬੰਧਕਾਂ ਨੇ ਇਸ ਮੌਕੇ ਪਹੁੰਚ ਕੇ ਲੋੜਵੰਦਾਂ ਨੂੰ ਮੁਫ਼ਤ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 'ਅਲਿਮਕੋ ਡਿਸਟ੍ਰੀਬਿਊਸ਼ਨ ਕੈਂਪ' 26 ਨੂੰ ਅਗਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਜੋੜ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।