16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਮਰ ਸ਼ਹੀਦ ਬਾਬਾ ਜੰਗ ਸਿੰਘ ਮਹਿਲ ਕਲਾਂ ਦੀ ਬਰਸੀ ਅੱਜ

ਅਜੀਤ ਡੈਸਕ 01-03-2026
ਮਹਿਲ ਕਲਾਂ, 28 ਫਰਵਰੀ (ਅਣਖੀ)-ਦਿੱਲੀ ਵਿਖੇ ਜਬਰ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਮਹਾਨ ਸੂਰਬੀਰ ਅਮਰ ਸ਼ਹੀਦ ਬਾਬਾ ਜੰਗ ਸਿੰਘ ਮਹਿਲ ਕਲਾਂ ਦਾ ਬਰਸੀ ਸਮਾਗਮ 1 ਮਾਰਚ ਨੂੰ ਸਵੇਰੇ 10 ਵਜੇ ਸ਼ਹੀਦ ਜੰਗ ਸਿੰਘ ਪਾਰਕ ਮਹਿਲ ਕਲਾਂ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਜਥਿਆਂ ਵਲੋਂ ਕਥਾ-ਕੀਰਤਨ ਦੁਆਰਾ ਮਹਾਨ ਸੂਰਬੀਰ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਨਾ ਮਨਜ਼ੂਰ ਅਤੇ ਨਕਲੀ ਦੁੱਧ 'ਤੇ ਸ਼ਿਕੰਜਾ ਕੱਸੇ ਸਰਕਾਰ-ਹਰਮੀਤ ਸਿੰਘ ਕਾਦੀਆਂ <br/... ਅਗਲੀ ਖ਼ਬਰ ਫੱਗਣ ਮਹੀਨੇ ਦੀ ਇਕਾਦਸ਼ੀ ਨੂੰ ਮੁੱਖ ਰੱਖਦਿਆਂ ਪ੍ਰਭੂ ਖਾਟੂ ਸ਼ਿਆਮ ਦੀ ਚੌਕੀ ਸਜਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।