30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਰਾਇਣਗੜ੍ਹ ਸੋਹੀਆਂ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>

ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ ਦੇ ਅਧਿਆਪਕ ਅਤੇ ਵਿਦਿਆਰਥੀ ਵਿੱਦਿਅਕ ਟੂਰ ਦੌਰਾਨ | ਤਸਵੀਰ : ਸੁਰੇਸ਼ ਗੋਗੀ <br/> 03-03-2026
ਟੱਲੇਵਾਲ, 2 ਮਾਰਚ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ ਵਲੋਂ ਬੱਚਿਆਂ ਦਾ ਦੋ ਰੋਜ਼ਾ ਵਿੱਦਿਅਕ ਟੂਰ ਸਾਬਕਾ ਸਰਪੰਚ ਤੇਜਿੰਦਰ ਸਿੰਘ, ਐਨ.ਆਰ.ਆਈ ਮੱਖਣ ਸਿੰਘ, ਸਿਕੰਦਰ ਸਿੰਘ ਆਸਟੇ੍ਰਲੀਆ ਅਤੇ ਮੈਡਮ ਬਲਜਿੰਦਰ ਕੌਰ ਕੈਨੇਡੀਅਨ ਦਾ ਵਿਸ਼ੇਸ਼ ਸਹਿਯੋਗ ਨਾਲ ਲਗਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਸਾਇੰਸ ਸਿਟੀ ਕਪੂਰਥਲਾ, ਵਾਹਗਾ ਬਾਰਡਰ, ਜ਼ਿਲਿ੍ਹਆਂ ਵਾਲਾ ਬਾਗ਼ ਅਤੇ ਦਰਬਾਰ ਸਾਹਿਬ ਲਿਜਾਇਆ ਗਿਆ | ਇਸ ਦੌਰਾਨ ਜਿੱਥੇ ਬੱਚਿਆਂ ਨੂੰ ਸਾਇੰਸ ਬਾਰੇ ਬਹੁਤ ਕੁੱਝ ਸਿੱਖਣ ਨੂੰ ਮਿਲਿਆ, ਉੱਥੇ ਹੀ ਬੱਚਿਆਂ ਨੇ ਇਤਿਹਾਸ ਬਾਰੇ ਜਾਣਿਆ | ਇਸ ਟੂਰ ਦੌਰਾਨ ਸਕੂਲ ਦੇ ਮੁੱਖ ਅਧਿਆਪਕ ਪਰਵਿੰਦਰ ਕੌਰ, ਹਰਜਿੰਦਰ ਸਿੰਘ ਅਤੇ ਜਸਪਾਲ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਸੁੰਦਰ ਸਿੰਘ ਕੈਨੇਡੀਅਨ ਟੱਲੇਵਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸਮਾਪਤ <br/> ਅਗਲੀ ਖ਼ਬਰ ਬਠਿੰਡਾ 'ਚ 45 ਕਿਸਾਨ-ਮਜ਼ਦੂਰ ਜਥੇਬੰਦੀਆਂ 6 ਨੂੰ ਕਰਨਗੀਆਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।